17.1 C
Chandigarh

TODAY NOW NEWS

Thursday, March 19, 2026
HomeBREAKING NEWSਖੰਨਾ ’ਚ ਨਵ-ਨਿਯੁਕਤ ਏ.ਡੀ.ਸੀ ਨੇ ਅਹੁਦਾ ਸੰਭਾਲਿਆ

ਖੰਨਾ ’ਚ ਨਵ-ਨਿਯੁਕਤ ਏ.ਡੀ.ਸੀ ਨੇ ਅਹੁਦਾ ਸੰਭਾਲਿਆ

ਖੰਨਾ,4 ਫਰਵਰੀ (ਪਰਮਜੀਤ ਸਿੰਘ ਧੀਮਾਨ) -ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਏ.ਡੀ.ਸੀ ਦਫ਼ਤਰ ਖੰਨਾ ਵਿਖੇ ਪੁਲਿਸ ਜ਼ਿਲ੍ਹਾ ਖੰਨਾ ਦੇ ਨਵ-ਨਿਯੁਕਤ ਵਧੀਕ ਡਿਪਟੀ ਕਮਿਸ਼ਨਰ ਅਦਿਤਿਆ ਡੱਚਵਾਲ (ਆਈ.ਏ.ਐਸ) ਨੇ ਆਪਣਾ ਕਾਰਜਭਾਰ ਸੰਭਾਲਿਆ। ਇਸ ਤੋਂ ਪਹਿਲਾ ਡੱਚਵਾਲ ਮਿਊਂਸਪਲ ਕਾਰਪੋਰੇਸ਼ਨ ਲੁਧਿਆਣਾ ਵਿਖੇ ਕਮਿਸ਼ਨਰ ਵਜੋਂ ਤੈਨਾਤ ਸਨ। ਉਨ੍ਹਾਂ ਅਹੁਦਾ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪੁੱਜਦਾ ਕਰਨਾ ਹੋਵੇਗਾ ਅਤੇ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪੁੱਜਦਾ ਕਰਨ ਦਾ ਹਰ ਯਤਨ ਕਰਨਗੇ।

Today Now News

RELATED ARTICLES
- Advertisment -

POPULAR POSTS