17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਤਰਨਤਾਰਨ ਵਿਖੇ ਬਜਾਰਾਂ ਵਿੱਚ ਸੋਸ਼ਲ ਡਿਸਟੈਂਸ ਦੀਆਂ ਲੋਕਾਂ ਵੱਲੋਂ ਉਡਾਈਆਂ ਜਾ ਰਹੀਆਂ...

ਤਰਨਤਾਰਨ ਵਿਖੇ ਬਜਾਰਾਂ ਵਿੱਚ ਸੋਸ਼ਲ ਡਿਸਟੈਂਸ ਦੀਆਂ ਲੋਕਾਂ ਵੱਲੋਂ ਉਡਾਈਆਂ ਜਾ ਰਹੀਆਂ ਨੇ ਧੱਜੀਆਂ

ਲੋਕਾਂ ਨੂੰ ਕਾਫੀ ਸਮਝਾ ਰਹੇ ਹਾਂ ਤੇ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ : ਪੁਲਿਸ

ਤਰਨਤਾਰਨ (ਜਸਬੀਰ ਸਿੰਘ) : ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕਾਂ ਨੂੰ ਬਾਰ ਬਾਰ ਮੂੰਹ ਤੇ ਮਾਸਕ ਪਾਉਣ ਸੋਸ਼ਲ ਡਿਸਟੈਂਸ ਬਣਾਈ ਰੱਖਣ ਅਤੇ ਹੱਥਾਂ ਨੂੰ ਬਾਰ ਬਾਰ ਸੈਨੀਟਾਈਜ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਜੇ ਗੱਲ ਕੀਤੀ ਜਾਵੇ ਤਰਨਤਾਰਨ ਦੀ ਤਾਂ ਸਹਿਰ ਦੇ ਬਜ਼ਾਰਾਂ ਅਤੇ ਬੈਂਕਾਂ ਦੇ ਬਾਹਰ ਸ਼ਰੇਆਮ ਲੋਕਾਂ ਵੱਲੋਂ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ ਪ੍ਰਸ਼ਾਸਨ ਸਭ ਜਾਣਦੇ ਹੋਏ ਅੱਖਾਂ ਬੰਦ ਕਰ ਬੈਠੇ ਹੋਇਆ ਹੈ ਸ਼ਹਿਰ ਵਾਸੀਆਂ ਨੇ ਸਾਡੇ ਨਾਲ ਗੱਲ ਕਰਦਿਆਂ ਦੱਸਿਆ ਕਿ ਬਜ਼ਾਰਾਂ ਵਿੱਚ ਲੋਕਾਂ ਵੱਲੋਂ ਸੋਸ਼ਲ ਡਿਸਟੈਂਸ ਦੀ ਪਲਾਨਾ ਨਹੀਂ ਕੀਤੀ ਜਾ ਰਹੀ ਪੁਲਿਸ ਨੂੰ ਸੋਸ਼ਲ ਡਿਸਟੈਂਸ ਬਣਾਈ ਰੱਖਣ ਵੱਲ ਧਿਆਨ ਦੇਣਾ ਚਾਹੀਦਾ ਹੈ ਉੱਧਰ ਬਜ਼ਾਰ ਵਿੱਚ ਡਿਊਟੀ ਦੇ ਰਹੇ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਲੋਕਾਂ ਨੂੰ ਕਾਫੀ ਸਮਝਾ ਰਹੇ ਹਨ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ

Today Now News

RELATED ARTICLES
- Advertisment -

POPULAR POSTS