17.1 C
Chandigarh

TODAY NOW NEWS

Friday, March 20, 2026
HomeBREAKING NEWSਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਪੁਲਿਸ ਰਿਮਾਂਡ ’ਚ ਵਾਧਾ

ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਪੁਲਿਸ ਰਿਮਾਂਡ ’ਚ ਵਾਧਾ

ਅੰਮ੍ਰਿਤਸਰ: ਜ਼ਿਲ੍ਹੇ ਦੇ ਦਿਹਾਤੀ ਅਧੀਨ ਪੈਂਦੇ ਥਾਣਾ ਬਿਆਸ ਦੀ ਪੁਲਿਸ ਵਲੋਂ ਬੀਤੇ 01 ਸਤੰਬਰ 2017 ਨੂੰ ਕਥਿਤ ਗੈਂਗਸਟਰ ਸ਼ੁਭਮ ਨੂੰ ਪੁਲਿਸ ਹਿਰਾਸਤ ਵਿੱਚੋਂ ਛੁਡਵਾਉਣ ਸਬੰਧੀ ਵੱਖ ਵੱਖ ਧਾਰਾਵਾਂ ਤਹਿਤ ਦਰਜ਼ ਕੀਤੇ 181 ਨੰਬਰ ਮੁਕਦਮੇ ਦੀ ਤਫਤੀਸ਼ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਕਥਿਤ ਤੌਰ ’ਤੇ ਨਾਮ ਸਾਹਮਣੇ ਆਇਆ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਮੁਲਜ਼ਮ ਨੂੰ ਟਰਾਂਜਿਟ ਰਿਮਾਂਡ ’ਤੇ ਲਿਆਉਣ ਤੋਂ ਬਾਅਦ 11 ਜੁਲਾਈ ਨੂੰ ਮਾਣਯੋਗ ਬਾਬਾ ਬਕਾਲਾ ਸਾਹਿਬ ਅਦਾਲਤ ਵਿਚ ਪੇਸ਼ ਕਰਕੇ 6 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਸੀ।

Today Now News

RELATED ARTICLES
- Advertisment -

POPULAR POSTS