17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਭਾਰਤੀ ਹਾਕੀ ਖਿਡਾਰੀ ਰੁਪਿੰਦਰ ਦੇ ਘਰ ਪੁੱਜੇ ਨਵਜੋਤ ਸਿੱਧੂ

ਭਾਰਤੀ ਹਾਕੀ ਖਿਡਾਰੀ ਰੁਪਿੰਦਰ ਦੇ ਘਰ ਪੁੱਜੇ ਨਵਜੋਤ ਸਿੱਧੂ

ਫ਼ਰੀਦਕੋਟ, 6 ਅਗਸਤ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਾਰਤ ਵਲੋਂ ਉਲੰਪਿਕ ਖੇਡਾਂ ਦੇ ਹਾਕੀ ਮੁਕਾਬਲਿਆਂ ਵਿਚ ਕਾਂਸੇ ਦਾ ਤਗਮਾ ਜਿੱਤਣ ‘ਤੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਇਸ ਤਰ੍ਹਾਂ ਉਹ ਹਾਕੀ ਖਿਡਾਰੀ ਰੁਪਿੰਦਰ ਸਿੰਘ ਦੇ ਪਰਿਵਾਰ ਨੂੰ ਮਿਲਣ ਲਈ ਵੀ ਗਏ।

Today Now News

RELATED ARTICLES
- Advertisment -

POPULAR POSTS