16.8 C
Chandigarh

TODAY NOW NEWS

Friday, March 20, 2026
HomeBREAKING NEWSਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਸਿੱਖਾਂ ਦੀ ਰਿਹਾਈ ਲਈ SGPC ਦੀ...

ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਸਿੱਖਾਂ ਦੀ ਰਿਹਾਈ ਲਈ SGPC ਦੀ ਪਹਿਲੀ ਮੀਟਿੰਗ ਅੱਜ

ਅੰਮ੍ਰਿਤਸਰ: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ‘ਚ ਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਸਮੂਹ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਮੇਟੀ ਵਿੱਚ ਸ਼ਾਮਲ ਕਰਨ ਦੇ ਅਧਿਕਾਰ ਦਿੱਤੇ ਗਏ। ਇਸੇ ਤਹਿਤ ਇਸ ਕਮੇਟੀ ਦਾ ਗਠਨ ਕੀਤਾ ਗਿਆ ਹੈ। ਅੱਜ ਕਮੇਟੀ ਦੀ ਪਹਿਲੀ ਮੀਟਿੰਗ ਹੋਵੇਗੀ।

Today Now News

RELATED ARTICLES
- Advertisment -

POPULAR POSTS