16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਤਿਹਾੜ ਜੇਲ ਵਿੱਚੋਂ ਰਿਹਾਅ ਹੋ ਕੇ ਘਰ ਪਰਤੇ ਜਸਵਿੰਦਰ ਸਿੰਘ ਦਾ ਭਰਵਾ...

ਤਿਹਾੜ ਜੇਲ ਵਿੱਚੋਂ ਰਿਹਾਅ ਹੋ ਕੇ ਘਰ ਪਰਤੇ ਜਸਵਿੰਦਰ ਸਿੰਘ ਦਾ ਭਰਵਾ ਸਵਾਗਤ

ਇਹ ਕਬੱਡੀ ਕੁਮੈਂਟੇਟਰ ਲੰਮੇ ਸਮੇਂ ਤੋਂ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਿਹਾ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : 26 ਜਨਵਰੀ ਨੂੰ ਦਿੱਲੀ ਵਿਖੇ ਹੋਈ ਟਰੈਕਟਰ ਪਰੇਡ ਵਿੱਚ ਸਾਮਿਲ ਹੋਣ ਲਈ ਵੱਖ ਵੱਖ ਪਿੰਡਾਂ ਤੋ ਕਿਸਾਨ ਦਿੱਲੀ ਵਿਖੇ ਗਏ ਸਨ ਅਤੇ ਦਿੱਲੀ ਦੇ ਲਾਲ ਕਿਲੇ ਤੇ ਹੋਈ ਹਿੰਸਾ ਵਿੱਚ ਗ੍ਰਿਫਤਾਰ ਕੀਤੇ ਗਏ ਜਿਨਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਆਸਾ ਬੁੱਟਰ ਦੇ ਜਸਵਿੰਦਰ ਸਿੰਘ ਦਾ ਪਿੰਡ ਆਸਾ ਬੁੱਟਰ ਪਹੁੰਚਣ ਤੇ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ।ਜਿਕਰਯੋਗ ਹੈ ਕਿ ਕਬੱਡੀ ਕੁਮੈਂਟੇਟਰ ਜਸਵਿੰਦਰ ਸਿੰਘ ਕਾਫੀ ਲੰਮੇ ਸਮੇਂ ਤੋਂ ਕਿਸਾਨੀ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ ।ਇਸ ਸਮੇ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਕਿਸਾਨਾਂ ਦੇ ਹੱਕਾਂ ਦੀ ਲੜਾਈ ਖਾਤਰ ਜੇਲ ਗਿਆ ਸੀ ਅਤੇ ਹਮੇਸ਼ਾ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦਾ ਰਹਾਂਗਾ

Today Now News

RELATED ARTICLES
- Advertisment -

POPULAR POSTS