17.1 C
Chandigarh

TODAY NOW NEWS

Friday, March 20, 2026
HomeBREAKING NEWSਕਾਂਗਰਸ ਦੇ ਸਾਬਕਾ ਮੰਤਰੀਆਂ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ ਸੁਨੀਲ...

ਕਾਂਗਰਸ ਦੇ ਸਾਬਕਾ ਮੰਤਰੀਆਂ ਦੇ ਭਾਜਪਾ ‘ਚ ਸ਼ਾਮਿਲ ਹੋਣ ‘ਤੇ ਬੋਲੇ ਸੁਨੀਲ ਜਾਖੜ

ਚੰਡੀਗੜ੍ਹ, 4 ਜੂਨ – ਕਾਂਗਰਸ ਦੇ ਸਾਬਕਾ ਕੈਬਿਨਟ ਮੰਤਰੀਆਂ ਦੇ ਅੱਜ ਭਾਜਪਾ ‘ਚ ਸ਼ਾਮਲ ਹੋਣ ‘ਤੇ ਬੋਲਦਿਆਂ ਹਾਲ ਹੀ ਵਿਚ ਕਾਂਗਰਸ ਛੱਡ ਭਾਜਪਾ ‘ਚ ਸ਼ਾਮਲ ਹੋਣ ਵਾਲੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਨੂੰ ਦੇਖਣਾ ਚਾਹੀਦਾ ਹੈ ਕਿ ਉਸ ਦੇ ਤਜਰਬੇਕਾਰ ਆਗੂ ਅਤੇ ਵਰਕਰ ਪਾਰਟੀ ਕਿਉ ਛੱਡ ਰਹੇ ਹਨ। ਜੇ ਉਹ (ਕਾਂਗਰਸ ਵਾਲੇ) ਦੇਸ਼ ਪ੍ਰਤੀ ਆਪਣੀ ਵਫ਼ਾਦਾਰੀ ਦਾ ਵਾਅਦਾ ਨਹੀਂ ਕਰ ਸਕਦੇ ਅਤੇ ਪਾਰਟੀ ਦੀਆਂ ਕਮੀਆਂ ਨੂੰ ਦੂਰ ਨਹੀ ਕਰ ਸਕਦੇ ਤਾਂ ਉਹ ਵਿਰੋਧੀ ਧਿਰ ਦਾ ਰੁਤਬਾ ਵੀ ਗੁਆ ਸਕਦੇ ਹਨ।

Today Now News

RELATED ARTICLES
- Advertisment -

POPULAR POSTS