17.4 C
Chandigarh

TODAY NOW NEWS

Friday, March 20, 2026
HomeBREAKING NEWSਫ਼ਿਲਮੀ ਅਦਾਕਾਰਾ ਸ਼ਰਧਾ ਕਪੂਰ ਦੇ ਭਰਾ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ

ਫ਼ਿਲਮੀ ਅਦਾਕਾਰਾ ਸ਼ਰਧਾ ਕਪੂਰ ਦੇ ਭਰਾ ਨੂੰ ਪੁਲਿਸ ਨੇ ਲਿਆ ਹਿਰਾਸਤ ‘ਚ

\ਬੈਂਗਲੁਰੂ, 13 ਜੂਨ – ਫ਼ਿਲਮੀ ਅਦਾਕਾਰਾ ਸ਼ਰਧਾ ਕਪੂਰ ਦੇ ਭਰਾ ਸਿਧਾਰਥ ਕਪੂਰ ਨੂੰ ਕੱਲ੍ਹ ਰਾਤ ਬੈਂਗਲੁਰੂ ਵਿਖੇ ਇੱਕ ਹੋਟਲ ‘ਚ ਰੇਵ ਪਾਰਟੀ ਦੌਰਾਨ ਪੁਲਿਸ ਨੇ ਛਾਪੇਮਾਰੀ ਕਰ ਕੇ ਗ੍ਰਿਫ਼ਤਾਰ ਕੀਤਾ ਹੈ। ਬੈਂਗਲੁਰੂ ਪੁਲਿਸ ਅਨੁਸਾਰ ਸਿਧਾਰਥ ਕਪੂਰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ 6 ਲੋਕਾਂ ‘ਚ ਸ਼ਾਮਿਲ ਹੈ ਤੇ ਉਸ ਦਾ ਡਰੱਗ ਟੈਸਟ ਪਾਜ਼ੀਟਿਵ ਆਇਆ ਹੈ।

Today Now News

RELATED ARTICLES
- Advertisment -

POPULAR POSTS