17.4 C
Chandigarh

TODAY NOW NEWS

Friday, March 20, 2026
HomeBREAKING NEWS150 ਇਲੈਕਟ੍ਰਿਕ ਬੱਸਾਂ ਨੂੰ ਕੇਜਰੀਵਾਲ ਨੇ ਕੀਤਾ ਰਵਾਨਾ

150 ਇਲੈਕਟ੍ਰਿਕ ਬੱਸਾਂ ਨੂੰ ਕੇਜਰੀਵਾਲ ਨੇ ਕੀਤਾ ਰਵਾਨਾ

ਨਵੀਂ ਦਿੱਲੀ, 24 ਮਈ – ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਈ.ਪੀ. ਐਕਸਟੈਂਸ਼ਨ ਬੱਸ ਡਿਪੂ ਵਿਖੇ 150 ਇਲੈਕਟ੍ਰਿਕ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਹੈ | ਮੁੱਖ ਮੰਤਰੀ ਕੇਜਰੀਵਾਲ ਨੇ ਮੰਤਰੀ ਕੈਲਾਸ਼ ਗਹਿਲੋਤ ਨਾਲ ਇਲੈਕਟ੍ਰਿਕ ਬੱਸ ਰਾਹੀਂ ਰਾਜਘਾਟ ਦੀ ਯਾਤਰਾ ਕੀਤੀ |

Today Now News

RELATED ARTICLES
- Advertisment -

POPULAR POSTS