16.8 C
Chandigarh

TODAY NOW NEWS

Friday, March 20, 2026
Homeਪੰਜਾਬਅੰਮ੍ਰਿਤਸਰਕੇਜਰੀਵਾਲ ਨੇ ਪੰਜਾਬ ਪਹੁੰਚਦੇ ਦਿੱਤਾ ਵੱਡਾ ਬਿਆਨ, ਠੋਕੀ ਚੰਨੀ ਸਰਕਾਰ!

ਕੇਜਰੀਵਾਲ ਨੇ ਪੰਜਾਬ ਪਹੁੰਚਦੇ ਦਿੱਤਾ ਵੱਡਾ ਬਿਆਨ, ਠੋਕੀ ਚੰਨੀ ਸਰਕਾਰ!

ਅੰਮ੍ਰਿਤਸਰ-

ਅੱਜ ਤੋਂ ਦੋ ਦਿਨਾਂ ਲਈ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੌਰੇ ‘ਤੇ ਹਨ।

ਪੰਜਾਬ ਪਹੁੰਚੇ ਹੀ ਕੇਜਰੀਵਾਲ ਨੇ ਵੱਡਾ ਬਿਆਨ ਦਿੰਦਿਆਂ ਹੋਇਆ ਦਾਅਵਾ ਕੀਤਾ ਕਿ, ਸੂਬੇ ਵਿੱਚ ਆਪ ਦੀ ਸਰਕਾਰ ਬਣੇਗੀ।

ਉਥੇ ਹੀ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿਚ ਕਮਜ਼ੋਰ ਸਰਕਾਰ ਕੰਮ ਕਰ ਰਹੀ ਹੈ। ਆਪਸ ਵਿਚ ਲੜ ਰਹੇ ਹਨ ਅਤੇ ਲੋਕਾਂ ਲਈ ਇਨ੍ਹਾਂ ਦੇ ਕੋਲ ਸਮਾਂ ਨਹੀਂ ਹੈ।

ਪੰਜਾਬ ਵਿਚ ਨਸ਼ੇ ਖਤਮ ਨਹੀਂ ਕੀਤੇ ਜਾ ਸਕੇ ਹਨ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਮਜ਼ਬੂਤ ਸਰਕਾਰ ਦੀ ਜ਼ਰੂਰਤ ਹੈ।

Today Now News

RELATED ARTICLES
- Advertisment -

POPULAR POSTS