17.4 C
Chandigarh

TODAY NOW NEWS

Friday, March 20, 2026
HomeBREAKING NEWSਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ, ਬੀਐਸਐਫ ਦੇ ਜਵਾਨਾਂ ਨੇ ਕੀਤੀ...

ਭਾਰਤ ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਹਲਚਲ, ਬੀਐਸਐਫ ਦੇ ਜਵਾਨਾਂ ਨੇ ਕੀਤੀ ਫਾਇਰਿੰਗ

ਅੰਮ੍ਰਿਤਸਰ: ਥਾਣਾ ਅਜਨਾਲਾ ਅਧੀਨ ਆਉਂਦੀ ਬੀਓਪੀ ਭੈਣੀਆਂ ਵਿਖੇ ਬੀਐਸਐਫ ਦੀ 183 ਬਟਾਲੀਅਨ ਦੇ ਜਵਾਨਾਂ ਨੂੰ ਦੇਰ ਰਾਤ ਡਰੋਨ ਦੀ ਹਲਚਲ ਦਿਖਾਈ ਦਿੱਤੀ, ਜਿਸ ਤੋਂ ਬਾਅਦ ਤੁਰੰਤ ਹਰਕਤ ਵਿੱਚ ਆਉਂਦੇ ਹੋਏ ਦੇਰ ਰਾਤ ਡਿਊਟੀ ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਡਰੋਨ ਵੱਲ ਫਾਇਰਿੰਗ ਕੀਤੀ ਗਈ ਅਤੇ ਡਰੋਨ ਤੁਰੰਤ ਪਾਕਿਸਤਾਨ ਵਾਲੇ ਪਾਸੇ ਵਾਪਸ ਚਲਾ ਗਿਆ। ਜਿਸ ਤੋਂ ਬਾਅਦ ਦਿਨ ਚੜ੍ਹਦੇ ਬੀਐੱਸਐੱਫ ਦੇ ਜਵਾਨਾਂ ਅਤੇ ਪੰਜਾਬ ਪੁਲਿਸ ਵੱਲੋਂ ਇਲਾਕੇ ਦੀ ਸਰਚ ਕੀਤੀ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS