17.4 C
Chandigarh

TODAY NOW NEWS

Friday, March 20, 2026
Homeਪੰਜਾਬਹੁਸ਼ਿਆਰਪੁਰਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ...

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਨੇ ਕੀਤੀ ਅਗਵਾਈ

ਹੁਸ਼ਿਆਰਪੁਰ 🙁 ਦਲਜੀਤ ਅਜਨੋਹਾ) : ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਮੂਹ ਸੰਗਤਾਂ ਵਲੋਂ ਗੁਰਦਵਾਰਾ ਸ਼ਹੀਦਾਂ ਲਧੇਵਾਲ ਤੋਂ ਬਹੁਤ ਹੀ ਪ੍ਰੇਮ ਤੇ ਸ਼ਰਧਾ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਕੱਢਿਆ ਗਿਆ
ਇਹ ਵਿਸ਼ਾਲ ਨਗਰ ਕੀਰਤਨ ਗੁਰਦਵਾਰਾ ਸ਼ਹੀਦਾਂ ਸਾਹਿਬ ਤੋਂ ਸ਼ੁਰੂ ਹੋ ਕੇ ਕਸਬਾ ਮਾਹਿਲ ਪੁਰ ਦੇ ਮੈਂ ਬਾਜ਼ਾਰ ਵਿੱਚ ਹੁੰਦਾ ਹੋਇਆ ਇਲਾਕੇ ਦੇ ਪਿੰਡਾਂ ਦੀ ਪਰਿਕਰਮਾ ਕਰਦਿਆਂ ਸ਼ਾਮ ਨੂੰ ਵਾਪਿਸ ਗੁਰਦਵਾਰਾ ਸਾਹਿਬ ਵਿਖੇ ਪਹੁੰਚੇਗਾ
ਇਸ ਨਗਰ ਕੀਰਤਨ ਵਿੱਚ ਸ਼ਾਮਿਲ।ਸੰਗਤਾਂ ਲਈ ਲੋਕਾਂ ਵਲੋਂ ਥਾਂ ਥਾਂ ਤੇ ਲੰਗਰ,ਚਾਹ ਪਕੌੜੇ,ਦੁੱਧ ਆਦਿ ਨਿਰੰਤਰ ਵਰਤਾਇਆ ਜਾ ਰਿਹਾ ਸੀ

Today Now News

RELATED ARTICLES
- Advertisment -

POPULAR POSTS