17.1 C
Chandigarh

TODAY NOW NEWS

Friday, March 20, 2026
HomeBREAKING NEWSਵਿਧਾਇਕ ਦਲ ਦੀ ਮੀਟਿੰਗ ਖ਼ਤਮ, ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਹੋਇਆ...

ਵਿਧਾਇਕ ਦਲ ਦੀ ਮੀਟਿੰਗ ਖ਼ਤਮ, ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਹੋਇਆ ਐਲਾਨ?

ਚੰਡੀਗੜ੍ਹ : ਕਾਂਗਰਸ ਭਵਨ ਪੰਜਾਬ ਦੇ ਵਿੱਚ ਅੱਜ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਅਤੇ ਮੀਟਿੰਗ ਦੇ ਵਿੱਚ ਇਹ ਫ਼ੈਸਲਾ ਕੀਤਾ ਗਿਆ ਕਿ, ਕਾਂਗਰਸ ਹਾਈ ਕਮਾਨ ਹੀ ਅਗਲਾ ਮੁੱਖ ਮੰਤਰੀ ਦਾ ਚੇਹਰਾ ਐਲਾਨੇਗੀ।

ਦੱਸਦੇ ਚੱਲੀਏ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਦੱਸਣਾ ਇਹ ਵੀ ਬਣਦਾ ਹੈ ਕਿ ਮੁੱਖ ਮੰਤਰੀ ਦੇ ਚੇਹਰੇ ਵਜੋਂ ਸੁਨੀਲ ਜਾਖੜ ਤੋਂ ਇਲਾਵਾ ਨਵਜੋਤ ਸਿੱਧੂ, ਸੁਖਜਿੰਦਰ ਰੰਧਾਵਾ ਦੇ ਨਾਂਅ ਸਾਹਮਣੇ ਆ ਰਹੇ ਹਨ।

ਹੁਣ ਕਾਂਗਰਸ ਹਾਈ ਕਮਾਨ ਦੇ ਹੱਥ ਵਿੱਚ ਹੈ ਕਿ, ਉਹ ਮੁੱਖ ਮੰਤਰੀ ਕਿਸ ਨੂੰ ਬਣਾਉਂਦੀ ਹੈ?

Today Now News

RELATED ARTICLES
- Advertisment -

POPULAR POSTS