17.1 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਮਨੀਸ਼ਾ ਗੁਲਾਟੀ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਮਨੀਸ਼ਾ ਗੁਲਾਟੀ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਚੰਡੀਗੜ੍ਹ, 13 ਸਤੰਬਰ – ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ | ਮੁਲਾਕਾਤ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਸਾਹਮਣੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਮਹਿਲਾਵਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ |

Today Now News

RELATED ARTICLES
- Advertisment -

POPULAR POSTS