ਪਿੰਡ ਵਾਸੀਆ ਅਤੇ ਅੱਗ ਬੁਝਾਊ ਗੱਡੀ ਵੱਲੋਂ ਕਾਫ਼ੀ ਲੰਬੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ ਗਿਆ

ਮਾਨਸਾ (ਰਾਜੀਵ ਸ਼ਰਮਾ ਆਜ਼ਾਦ) : ਮਾਨਸਾ ਜ਼ਿਲੇ ਦੇ ਪਿੰਡ ਰਮਦਿੱਤੇ ਵਾਲਾ ਵਿੱਚ ਅਚਾਨਕ ਅੱਗ ਲੱਗਣ ਕਾਰਨ ਬਾਲਣ ਅਤੇ ਗੁਹਾਰੇ ਸੜ ਕੇ ਸੁਆਹ ਹੋ ਗਏ ਪਿੰਡ ਵਾਸੀਆ ਅਤੇ ਅੱਗ ਬੁਝਾਊ ਗੱਡੀ ਵੱਲੋਂ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਬੂ ਪਾਇਆ ਗਿਆ ਹੈ ਮੌਕੇ ਉਪਰ ਪੁਲਿਸ ਵੱਲੋਂ ਪਹੁੰਚ ਕੇ ਲੋਕਾਂ ਦਾ ਸਹਿਯੋਗ ਦਿੱਤਾ ਗਿਆ
ਪੁਲਿਸ ਅਧਿਕਾਰੀਆਂ ਨੇ ਦੱਸਿਆ ਪਿੰਡ ਵਾਸੀਆਂ ਵੱਲੋਂ 112 ਨੰਬਰ ਤੇ ਕਾਲ ਕੀਤੀ ਗਈ ਸੀ ਜਿਸ ਕਾਰਨ ਉਹ ਮੌਕੇ ਤੇ ਪਹੁੰਚੇ ਹਨ ਪਿੰਡ ਵਾਸੀਆਂ ਨੇ ਦੱਸਿਆ ਅਚਾਨਕ ਅੱਗ ਲੱਗ ਗਈ ਜਿਸ ਨਾਲ ਕਾਫੀ ਬਾਲਣ ਸੜ ਕੇ ਸੁਆਹ ਹੋ ਗਿਆ ਪਿੰਡ ਵਾਸੀਆ ਅਤੇ ਫਾਇਰ ਬ੍ਰਿਗੇਡ ਵੱਲੋ ਇੱਕ ਘੰਟੇ ਬਾਅਦ ਅੱਗ ਤੇ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ






