17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਦੇਸ਼ ਦੀ ਏਕਤਾ, ਅਖੰਡਤਾਂ ਅਤੇ ਅਮਨ ਸ਼ਾਂਤੀ ਲਈ ਕੀਮਤੀ ਜਾਨਾਂ ਕੁਰਬਾਨ ਕਰਨ...

ਦੇਸ਼ ਦੀ ਏਕਤਾ, ਅਖੰਡਤਾਂ ਅਤੇ ਅਮਨ ਸ਼ਾਂਤੀ ਲਈ ਕੀਮਤੀ ਜਾਨਾਂ ਕੁਰਬਾਨ ਕਰਨ ਵਾਲੇ ਵੱਖ ਵੱਖ ਫੋੋਰਸਾਂ ਦੇ ਸ਼ਹੀਦਾਂ ਨੂੰ ਯਾਦ ਕਰਦਿਆ ਮਾਨਸਾ ਪੁਲਿਸ ਨੇ ਜਿਲਾ ਪੱਧਰ *ਤੇ ਸ਼ਹੀਦੀ ਦਿਨ ਮਨਾਇਆ

ਮਾਨਸਾ 21ਅਕਤਬਰ /ਗੁਰਜੰਟ ਸਿੰਘ ਬਾਜੇਵਾਲੀਆ/ਡਾ: ਸੰਦੀਪ ਕੁਮਾਰ ਗਰਗ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋ ਪ੍ਰੇੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਦੇਸ਼ ਦੀ ਏਕਤਾ, ਅਖੰਡਤਾਂ ਅਤੇ ਅਮਨ ਸ਼ਾਂਤੀ ਬਣਾਏ ਰੱਖਣ ਲਈ ਦੇਸ਼ ਦੇ ਜਿਹਨਾਂ ਪੁਲੀਸ ਅਤੇ ਪੈਰਾ^ਮਿਲਟਰੀ ਫੋੋਰਸਾਂ ਦੇ ਬਹਾਦਰ ਸੂਰਬੀਰਾਂ ਨੇ ਬੜੀ ਤਨਦੇਹੀ ਨਾਲ ਆਪਣੀ ਡਿਊਟੀ ਦੌੌਰਾਨ ਜਾਨ ਦੀ ਪ੍ਰਵਾਹ ਕੀਤੇ ਬਿਨਾ ਦੇਸ਼ ਵਿਰੋੋਧੀ ਤਾਕਤਾਂ ਨਾਲ ਲੋੋਹਾ ਲੈੇਂਦੇ ਹੋਏ ਆਪਣੀਆ ਸ਼ਹੀਦੀਆਂ ਪਾਈਆ ਹਨ। ਉਹਨਾਂ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਅੱਜ ਮਿਤੀ 21 ਅਕਤੂਬਰ ਨੂੰ ਪੁਲਿਸ ਲਾਈਨ ਮਾਨਸਾ ਵਿਖੇ ਸਥਾਪਤ ਸ਼ਹੀਦੀ ਸਮਾਰਕ ਵਿਖੇ ਜਿਲਾ ਪੱਧਰ *ਤੇ ਪੁਲਿਸ ਸਿਮਰਤੀ ਦਿਵਸ ਮਨਾਇਆ ਗਿਆ। ਇਸ ਸਮਾਰੋੋਹ ਵਿੱਚ ਜਿਲਾ ਮਾਨਸਾ ਦੇ 30 ਸ਼ਹੀਦਾਂ ਦੇ ਵਾਰਸ਼$ਪਰਿਵਾਰਿਕ ਮੈਂਬਰ ਹਾਜ਼ਰ ਆਏ। ਸਮਾਰੋੋਹ ਦੇ ਸੁਰੂ ਵਿੱਚ ਸ਼ੋਕ^ਪ੍ਰੇਡ ਦੌੌਰਾਨ ਸ੍ਰੀ ਮਨਿੰਦਰ ਸਿੰਘ, ਆਈ,ਪੀ,ਐਸ, ਸਹਾਇਕ ਕਪਤਾਨ ਪੁਲਿਸ (ਸ:ਡ:) ਬੁਢਲਾਡਾ ਦੀ ਕਮਾਂਡ ਵਿੱਚ ਸੁਭਾ 8 ਵਜੇ ਕੁੱਲ 27 ਪੁਲਿਸ ਕਰਮਚਾਰੀਆਂ ਵੱਲੋੋਂ ਸ਼ਹੀਦਾਂ ਨੂੰ ਸਲਾਮੀ ਦਿੱਤੀ ਗਈ। ਇਸ ਮੌੌਕੇ ਸ੍ਰੀ ਦਿਗਵਿਜੇ ਕਪਿੱਲ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ ਵੱਲੋੋਂ ਪਿਛਲੇ ਇੱਕ ਸਾਲ ਦੌੌਰਾਨ ਦੇਸ਼ ਲਈ ਕੁਰਬਾਨ ਹੋੋਣ ਵਾਲੇ 377 ਵੱਖ ਵੱਖ ਫੋੋਰਸਾਂ (ਪੁਲਿਸ ਫੋੋਰਸ, ਪੈਰਾ^ਮਿਲਟਰੀ ਫੋੋਰਸ ਆਦਿ) ਦੇ ਅਧਿਕਾਰੀਆਂ/ਜਵਾਨਾਂ ਦੇ ਨਾਮ ਪੜ੍ਹ ਕੇ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ। ਇਸਤੋੋਂ ਉਪਰੰਤ ਸੀਨੀਅਰ ਕਪਤਾਨ ਪੁਲਿਸ ਮਾਨਸਾ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਇਸ ਮੌੌਕੇ ਹਾਜ਼ਰ ਸੀਨੀਅਰ ਅਫਸਰਾਨ, ਮੋੋਹਤਬਰ ਸਖਸ਼ੀਅਤਾਂ ਅਤੇ ਮਾਨਸਾ ਪੁਲਿਸ ਦੇ ਅਧਿਕਾਰੀਆ/ਕਰਮਚਾਰੀਆਂ ਨੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਹੀਦਾਂ ਨੂੰ ਸਰਧਾਜ਼ਲੀਆ ਭੇਟ ਕੀਤੀਆ ਅਤੇ ਸ਼ਹੀਦ ਪਰਿਵਾਰਾਂ ਦੇ ਵਾਰਸ਼ਾ ਦੀਆ ਦੁੱਖ^ਤਕਲੀਫਾਂ ਸੁਣੀਆਂ ਅਤੇ ਮੌੌਕਾ ਪਰ ਨਿਪਟਾਰਾ ਕੀਤਾ ਗਿਆ।
ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਇਸ ਸ਼ੋੋਕ ਸਮਾਗਮ ਦੀ ਪ੍ਰਧਾਨਗੀ ਕਰਦੇ ਹੋੋਏ ਸੰਖੇਪ ਵਿੱਚ ਜਾਣੂ ਕਰਵਾਇਆ ਗਿਆ ਕਿ ਸਾਲ^1959 ਨੂੰ ਇਸੇ ਦਿਨ ਚੀਨੀ ਫੌੌਜਾਂ ਨੇ ਲਦਾਖ ਦੇ ਏਰੀਆ ਹੌੌਟ ਸਪਰਿੰਗ ਨੇੜੇ ਘਾਤ ਲਗਾ ਕੇ ਭਾਰਤੀ ਸੈਨਾਂ ਦੀ ਟੁਕੜੀ ਨੂੰ ਸ਼ਹੀਦ ਕਰ ਦਿੱਤਾ ਸੀ, ਜਿਸ ਕਰਕੇ ਉਸੇ ਦਿਨ ਤੋੋਂ ਹੀ ਸ਼ਹੀਦਾਂ ਦੀ ਯਾਦ ਵਿੱਚ ਇਹ ਦਿਨ ਹਰ ਸਾਲ ਮਨਾਇਆ ਜਾਂਦਾ ਹੈ। ਸਾਡਾ ਸਾਰਿਆ ਦਾ ਫਰਜ਼ ਬਣਦਾ ਹੈ ਕਿ ਅਸੀ ਸ਼ਹੀਦ ਹੋੋਏ ਕਰਮਚਾਰੀਆਂ ਦੇ ਪਿੱਛੇ ਰਹਿ ਗਏ ਉਹਨਾਂ ਦੇ ਵਾਰਸ਼ਾ$ਪਰਿਵਾਰਾਂ ਨੂੰ ਮਿਲ ਕੇ ਉਹਨਾਂ ਦੀਆ ਦੁੱਖ ਤਕਲੀਫਾ ਸੁਣੀਏ, ਉਹਨਾਂ ਦੀਆ ਯੋਗ ਮੰਗਾਂ ਦੀ ਪੂਰਤੀ ਕਰੀਏ ਅਤੇ ਉਹਨਾਂ ਨੂੰ ਬਣਦਾ ਮਾਨ^ਸਨਮਾਨ ਤੇ ਹੌੌਸਲਾਂ ਦੇਈਏ ਅਤੇ ਸ਼ਹੀਦਾਂ ਦੇ ਪਾਏ ਪੂਰਨਿਆ ਤੇ ਚੱਲੀਏ।
ਜੋੋ ਇਸ ਸਮਾਰੋੋਹ ਵਿੱਚ ਮਾਨਯੋੋਗ ਜਿਲਾ ਅਤੇ ਸੈਸ਼ਨਜ ਜੱਜ ਮਾਨਸਾ, ਡਿਪਟੀ ਕਮਿਸ਼ਨਰ ਮਾਨਸਾ, ਐਡੀਸ਼ਨਲ ਸੈਸ਼ਨਜ ਜੱਜ ਮਾਨਸਾ ਅਤੇ ਹੋੋਰ ਅਹਿਮ ਸਖਸ਼ੀਅਤਾਂ ਨੇ ਪੁੱਜ ਕਰ ਸ਼ਹੀਦਾਂ ਨੂੰ ਸਰਧਾਂਜਲੀ ਭੇਟ ਕੀਤੀ।

Today Now News

RELATED ARTICLES
- Advertisment -

POPULAR POSTS