17.1 C
Chandigarh

TODAY NOW NEWS

Thursday, March 19, 2026
HomeBREAKING NEWSਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ 1 March ਨੂੰ ਰਹਿਣਗੇ ਬੰਦ

ਮੀਟ ਦੀਆਂ ਦੁਕਾਨਾਂ ਅਤੇ ਬੁੱਚੜਖਾਨੇ 1 March ਨੂੰ ਰਹਿਣਗੇ ਬੰਦ

ਫਿਰੋਜ਼ਪੁਰ : ਉਪਰੋਕਤ ਧਾਰਮਿਕ ਤਿਉਹਾਰਾਂ ਦੀ ਮਹੱਤਤਾ ਅਤੇ ਪਵਿੱਤਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਵੱਲੋਂ 1 ਮਾਰਚ 2022 ਅਤੇ ਮਿਤੀ 10 ਅਪ੍ਰੈਲ 2022 ਨੂੰ ਜਿਲ੍ਹਾ ਫਿਰੋਜ਼ਪੁਰ ਵਿੱਚ ਸਥਾਪਤ ਮੰਦਰ/ਧਾਰਮਿਕ ਸਥਾਨ ਜਿੱਥੇ ਇਹ ਤਿਉਹਾਰ ਮਨਾਇਆ ਜਾਂਦਾ ਹੈ,

ਉਹਨਾਂ ਨੂੰ ਜਾਣ ਵਾਲੇ ਰਸਤਿਆਂ ਉੱਪਰ ਅਤੇ ਇਹਨਾਂ ਮੰਦਰ/ ਧਾਰਮਿਕ ਸਥਾਨਾਂ ਦੇ 500 ਮੀਟਰ ਦੇ ਘੇਰੇ ਵਿੱਚ ਆਉਂਦੇ ਸਾਰੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮਿਤੀ 1 ਮਾਰਚ 2022 ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀਂ ਦਾ ਪਵਿੱਤਰ ਤਿਊਹਾਰ ਦੇਸ਼ ਭਰ ਵਿਚ ਮਨਾਇਆ ਜਾਂਦਾ ਹੈ। ਇਨ੍ਹਾਂ ਦੋਨਾਂ ਤਿਉਹਾਰਾਂ ਦੀ ਭਾਰਤੀ ਸਮਾਜ ਵਿੱਚ ਵਿਸ਼ੇਸ਼ ਧਾਰਮਿਕ ਮਹੱਤਤਾ ਹੈ।

Today Now News

RELATED ARTICLES
- Advertisment -

POPULAR POSTS