17.4 C
Chandigarh

TODAY NOW NEWS

Friday, March 20, 2026
HomeBREAKING NEWSਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੌਮ ਦੇ ਨਾਂਅ ਸੰਦੇਸ਼

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੌਮ ਦੇ ਨਾਂਅ ਸੰਦੇਸ਼

ਅੰਮ੍ਰਿਤਸਰ, 6 ਜੂਨ – ਘੱਲੂਆਰਾ ਦਿਵਸ ਦੀ 38ਵੀਂ ਵਰ੍ਹੇਗੰਢ ‘ਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ‘ਚ ਇਸਾਈ ਧਰਮ ਦਾ ਪ੍ਰਚਾਰ ਜ਼ੋਰਾਂ ਨਾਲ ਹੋ ਰਿਹਾ ਹੈ ਜੋ ਕਿ ਸਾਡੇ ਲਈ ਚਿੰਤਾ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਸਿੱਖ ਪ੍ਰਚਾਰਕ ਏ.ਸੀ ਕਮਰਿਆਂ ‘ਚੋਂ ਨਿਕਲ ਕੇ ਸਰਹੱਦੀ ਪਿੰਡਾਂ ‘ਚ ਜਾਣ ਅਤੇ ਸਿੱਖੀ ਦਾ ਪ੍ਰਚਾਰ ਕਰਨ।

Today Now News

RELATED ARTICLES
- Advertisment -

POPULAR POSTS