17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਲਈ 9501200200...

ਵੱਡੀ ਖ਼ਬਰ: ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਲਈ 9501200200 ਨੰਬਰ ਕੀਤਾ ਜਾਰੀ

ਖਟਕੜ ਕਲਾਂ, 23 ਮਾਰਚ-ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ਹੀਦੇ-ਏ-ਆਜ਼ਮ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਭਗਵੰਤ ਮਾਨ ਵਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ 9501200200 ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੰਬਰ ਜਾਰੀ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਤੁਸੀਂ ਉਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਸਾਨੂੰ ਭੇਜੋ। ਅਸੀਂ ਉਸ ’ਤੇ ਕਾਰਵਾਈ ਕਰਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਚਾਹੇ ਉਹ ਸਾਡਾ ਵਿਧਾਇਕ ਹੋਵੇ ਜਾਂ ਕੋਈ ਵੀ ਬੰਦਾ ਹੋਵੇ, ਜੇਕਰ ਕੋਈ ਵੀ ਵਿਅਕਤੀ ਰਿਸ਼ਵਤ ਮੰਗਦਾ ਫੜਿ੍ਹਆ ਜਾਂਦਾ ਹੈ ਤੇ ਉਸ ’ਤੇ ਕਾਰਵਾਈ ਕੀਤੀ ਜਾਵੇਗੀ।

Today Now News

RELATED ARTICLES
- Advertisment -

POPULAR POSTS