17.1 C
Chandigarh

TODAY NOW NEWS

Friday, March 20, 2026
HomeBREAKING NEWSਪਦਮਭੂਸ਼ਣ ਪਾਲੋਨਜੀ ਮਿਸਤਰੀ ਦਾ 93 ਸਾਲ ਦੀ ਉਮਰ 'ਚ ਦੇਹਾਂਤ

ਪਦਮਭੂਸ਼ਣ ਪਾਲੋਨਜੀ ਮਿਸਤਰੀ ਦਾ 93 ਸਾਲ ਦੀ ਉਮਰ ‘ਚ ਦੇਹਾਂਤ

ਨਵੀਂ ਦਿੱਲੀ, 28 ਜੂਨ – ਸ਼ਾਪੂਜੀ ਪਾਲੋਨਜੀ ਦੇ ਚੇਅਰਮੈਨ ਪਾਲੋਨਜੀ ਮਿਸਤਰੀ ਦਾ 93 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਪਦਮ ਭੂਸ਼ਨ ਨਾਲ ਸਨਮਾਨਿਤ ਪਾਲੋਨਜੀ ਮਿਸਤਰੀ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਮੰਤਰੀ ਸਿਮ੍ਰਿਤੀ ਈਰਾਨੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

Today Now News

RELATED ARTICLES
- Advertisment -

POPULAR POSTS