16.8 C
Chandigarh

TODAY NOW NEWS

Friday, March 20, 2026
HomeBREAKING NEWSਕਰਨਾਲ ਵਿਚ ਮੋਬਾਈਲ ਇੰਟਰਨੈੱਟ ਸੇਵਾ ਕੀਤੀ ਗਈ ਠੱਪ

ਕਰਨਾਲ ਵਿਚ ਮੋਬਾਈਲ ਇੰਟਰਨੈੱਟ ਸੇਵਾ ਕੀਤੀ ਗਈ ਠੱਪ

ਕਰਨਾਲ, 9 ਸਤੰਬਰ – ਹਰਿਆਣਾ ਦੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਭਾਜਪਾ ਸਰਕਾਰ ਵਲੋਂ

ਕਰਨਾਲ ਵਿਚ ਕਿਸਾਨਾਂ ਦੇ ਅੰਦੋਲਨ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੀ ਮੋਬਾਈਲ ਇੰਟਰਨੈੱਟ ਅਤੇ ਐਸ.ਐਮ.ਐਸ. ਸੇਵਾ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਰੋਕ ਰਾਤ 11.59 ਮਿੰਟ ਤੱਕ ਜਾਰੀ ਰਹੇਗੀ।

Today Now News

RELATED ARTICLES
- Advertisment -

POPULAR POSTS