ਨਵੀਂ ਦਿੱਲੀ

ਮੋਦੀ ਸਰਕਾਰ ਨੇ ਦੀਵਾਲੀ ਤੋਂ ਇੱਕ ਦਿਨ ਪਹਿਲਾਂ ਭਾਰਤ ਵਾਸੀਆਂ ਨੂੰ ਖ਼ਾਸ ਤੋਹਫ਼ਾ ਦਿੱਤਾ ਹੈ।
ਸਰਕਾਰ ਨੇ ਪੈਟਰੋਲ 5 ਰੁਪਏ ਅਤੇ ਡੀਜ਼ਲ 10 ਰੁਪਏ ਸਸਤਾ ਕਰਨ ਦਾ ਐਲਾਨ ਕੀਤਾ ਹੈ।ਵਿੱਤ ਮੰਤਰਾਲੇ ਮੁਤਾਬਿਕ, ਇਹ ਫ਼ੈਸਲਾ ਕੱਲ੍ਹ ਤੋਂ ਲਾਗੂ ਹੋ ਜਾਵੇਗਾ।
ਸਰਕਾਰ ਨੇ ਕਿਹਾ ਕਿ, ਅਗਲੇ ਦਿਨਾਂ ਵਿੱਚ ਪੈਟਰੋਲ ਡੀਜ਼ਲ ਦੇ ਭਾਅ ਹੋਰ ਘੱਟ ਹੋਣਗੇ।




