17.4 C
Chandigarh

TODAY NOW NEWS

Friday, March 20, 2026
HomeBREAKING NEWSNavjot Sidhu ਦਾ ਚੰਨੀ ਸਰਕਾਰ ‘ਤੇ ਵੱਡਾ ਹਮਲਾ, ਪੜ੍ਹੋ ਪੂਰੀ ਖ਼ਬਰ

Navjot Sidhu ਦਾ ਚੰਨੀ ਸਰਕਾਰ ‘ਤੇ ਵੱਡਾ ਹਮਲਾ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਰਾਜ ਦੀ ਚੰਨੀ ਸਰਕਾਰ ’ਤੇ ਵੱਡਾ ਹਮਲਾ ਕੀਤਾ ਹੈ।

ਉਨ੍ਹਾਂ ਟਵੀਟ ਕਰਕੇ ਕਿਹਾ ਕਿ ਬੇਅਦਬੀ ਮਾਮਲੇ ‘ਚ ਇਨਸਾਫ਼ ਦੀ ਮੰਗ ਤੇ ਨਸ਼ੇ ਦੇ ਧੰਦਿਆਂ ’ਚ ਸ਼ਾਮਲ ਮੁੱਖ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੇ ਵਾਅਦੇ ਨਾਲ ਸਾਡੀ ਸਰਕਾਰ ਸਾਲ 2017 ਵਿਚ ਬਣੀ ਸੀ।

ਪਰ ਇਨ੍ਹਾਂ ਮਾਮਲਿਆਂ ਵਿੱਚ ਹੱਥ ਤੇ ਹੱਥ ਧਰ ਕੇ ਬੈਠਣ ਕਾਰਨ ਲੋਕਾਂ ਨੇ ਪਿਛਲਾ ਮੁੱਖ ਮੰਤਰੀ ਹਟਾ ਦਿੱਤਾ।

ਹੁਣ ਏਜੀ/ਡੀਜੀਪੀ ਦੀਆਂ ਨਿਯੁਕਤੀਆਂ ਨੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਹੈ। ਇਨ੍ਹਾਂ ਨੂੰ ਤੁਰੰਤ ਬਦਲਿਆ ਜਾਣਾ ਚਾਹੀਦਾ ਹੈ ਨਹੀਂ ਤਾਂ ਅਸੀਂ ਲੋਕਾਂ ਦੀ ਕਚਹਿਰੀ ਵਿੱਚ ਕੀ ਮੂੰਹ ਦਿਖਾਵਾਂਗੇ।

Today Now News

RELATED ARTICLES
- Advertisment -

POPULAR POSTS