17.1 C
Chandigarh

TODAY NOW NEWS

Friday, March 20, 2026
HomeBREAKING NEWSਨਵਜੋਤ ਸਿੰਘ ਸਿੱਧੂ ਨੇ ਰੋਡ ਰੇਜ ਮਾਮਲੇ 'ਚ ਰੀਵਿਊ ਪਟੀਸ਼ਨ ਖ਼ਾਰਜ ਕਰਨ...

ਨਵਜੋਤ ਸਿੰਘ ਸਿੱਧੂ ਨੇ ਰੋਡ ਰੇਜ ਮਾਮਲੇ ‘ਚ ਰੀਵਿਊ ਪਟੀਸ਼ਨ ਖ਼ਾਰਜ ਕਰਨ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਫਰਵਰੀ – ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਰੋਡ ਰੇਜ ਮਾਮਲੇ ‘ਚ ਰੀਵਿਊ ਪਟੀਸ਼ਨ ਖ਼ਾਰਜ ਕਰੇ। ਸਿੱਧੂ ਨੇ ਰੀਵਿਊ ਪਟੀਸ਼ਨ ਦੇ ਜਵਾਬ ਵਿਚ ਕਿਹਾ ਕਿ ਰੀਵਿਊ ਪਟੀਸ਼ਨ ਬਰਕਰਾਰ ਨਹੀਂ ਹੈ ਅਤੇ ਇਹ ਘਟਨਾ 33 ਸਾਲ ਪਹਿਲਾਂ ਦੀ ਹੈ।

Today Now News

RELATED ARTICLES
- Advertisment -

POPULAR POSTS