17.4 C
Chandigarh

TODAY NOW NEWS

Friday, March 20, 2026
HomeBREAKING NEWSਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਨੇ ਮੁੜ ਤੋਂ ਨਵਜੋਤ ਸਿੰਘ...

ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਨੇ ਮੁੜ ਤੋਂ ਨਵਜੋਤ ਸਿੰਘ ਸਿੱਧੂ ਤੇ ਸਾਧਿਆ ਨਿਸ਼ਾਨਾ

ਲੁਧਿਆਣਾ : ਲੁਧਿਆਣਾ ਸਥਿਤ ਪੱਤਰਕਾਰ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਭੈਣ ਸੁਮਨ ਤੂਰ ਨੇ ਮੁੜ ਤੋਂ ਨਵਜੋਤ ਸਿੰਘ ਸਿੱਧੂ ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਜੋ ਬਿਆਨਬਾਜ਼ੀ ਉਸਦੀ ਧਰਮਪਤਨੀ ਵੱਲੋਂ ਕੀਤੀ ਜਾ ਰਹੀ ਹੈ ਉਹ ਅਤਿ ਨਿੰਦਣਯੋਗ ਹੈ ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਹਾਲੇ ਵੀ ਨਵਜੋਤ ਸਿੰਘ ਸਿੱਧੂ ਯਾਨੀ ਕਿ ਆਪਣੇ ਭਰਾ ਸ਼ੈਰੀ ਦੀ ਉਡੀਕ ਕਰ ਰਹੀ ਹੈ।

Today Now News

RELATED ARTICLES
- Advertisment -

POPULAR POSTS