16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰ40 ਤੋਂ ਵੱਧ ਯੂਕਰੇਨੀ ਸੈਨਿਕ ਮਾਰੇ ਗਏ

40 ਤੋਂ ਵੱਧ ਯੂਕਰੇਨੀ ਸੈਨਿਕ ਮਾਰੇ ਗਏ

ਨਵੀਂ ਦਿੱਲੀ, 24 ਫਰਵਰੀ-ਯੂਕਰੇਨ ਦੇ ਰਾਸ਼ਟਰਪਤੀ ਦਫ਼ਤਰ ਦੇ ਸਲਾਹਕਾਰ ਦਾ ਕਹਿਣਾ ਹੈ ਕਿ 40 ਤੋਂ ਵੱਧ ਯੂਕਰੇਨੀ ਸੈਨਿਕ ਮਾਰੇ ਗਏ ਅਤੇ ਕਈ ਦਰਜਨ ਜ਼ਖ਼ਮੀ ਹੋ ਗਏ ਹਨ।ਇਹ ਵੀ ਦੱਸਣਯੋਗ ਹੈ ਕਿ ਏ.ਐੱਫ.ਪੀ. ਰਿਪੋਰਟ ਮੁਤਾਬਿਕ ਯੂਕਰੇਨ ਦੇ ਉਡੇਸਾ ਦੇ ਨੇੜੇ ਹਮਲੇ ’ਚ 18 ਲੋਕਾਂ ਦੀ ਮੌਤ ਹੋ ਗਈ ਹੈ।

Today Now News

RELATED ARTICLES
- Advertisment -

POPULAR POSTS