16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੁਨੀਲ ਜਾਖੜ ਦਾ ਕਾਂਗਰਸ ‘ਤੇ ਵੱਡਾ ਹਮਲਾ, ਛੱਡਣਗੇ ਕਾਂਗਰਸ?

ਸੁਨੀਲ ਜਾਖੜ ਦਾ ਕਾਂਗਰਸ ‘ਤੇ ਵੱਡਾ ਹਮਲਾ, ਛੱਡਣਗੇ ਕਾਂਗਰਸ?

ਚੰਡੀਗੜ੍ਹ

ਕਾਂਗਰਸ ਦੇ ਸੀਨੀਅਰ ਲੀਡਰ ਸੁਨੀਲ ਜਾਖੜ ਨੇ ਅੱਜ ਕਾਂਗਰਸ ਤੇ ਵੱਡਾ ਹਮਲਾ ਕੀਤਾ।

ਇਸੇ ਦੌਰਾਨ ਹੀ ਉਨ੍ਹਾਂ ਅੰਬਿਕਾ ਸੋਨੀ ਤੇ ਹਮਲਾ ਕਰਦਿਆਂ ਕਿਹਾ ਕਿ, ਇਹ ਸਭ ਤੋਂ ਵੱਧ ਵਿਰੋਧੀ ਹਨ।

ਉਨ੍ਹਾਂ ਕਿਹਾ ਕਿ, ਜਦੋਂ ਮੇਰੇ ਪੱਖ ਵਿੱਚ 40 ਵਿਧਾਇਕ ਸੀ, ਤਾਂ ਮੈਨੂੰ ਸੀਐਮ ਨਹੀਂ ਬਣਾਇਆ ਗਿਆ।

ਜਾਖੜ ਨੇ ਇਹ ਵੀ ਕਿਹਾ ਕਿ, ਅੰਬਿਕਾ ਸੋਨੀ ਨੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

ਦੱਸ ਦਈਏ ਕਿ ਜਾਖੜ ਪਹਿਲਾਂ ਵੀ ਕਾਂਗਰਸ ਦੇ ਕਈ ਸੀਨੀਅਰ ਲੀਡਰਾਂ ਤੇ ਸ਼ਬਦੀ ਹਮਲੇ ਕਰਦੇ ਰਹੇ ਹਨ।

Today Now News

RELATED ARTICLES
- Advertisment -

POPULAR POSTS