17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਵੱਡੀ ਖ਼ਬਰ: ਬਿਕਰਮ ਮਜੀਠੀਆ ਨੂੰ ਨਵਜੋਤ ਸਿੱਧੂ ਖਿਲਾਫ਼ ਐਲਾਨਿਆ ਉਮੀਦਵਾਰ, ਸੁਖਬੀਰ ਬਾਦਲ...

ਵੱਡੀ ਖ਼ਬਰ: ਬਿਕਰਮ ਮਜੀਠੀਆ ਨੂੰ ਨਵਜੋਤ ਸਿੱਧੂ ਖਿਲਾਫ਼ ਐਲਾਨਿਆ ਉਮੀਦਵਾਰ, ਸੁਖਬੀਰ ਬਾਦਲ ਦਾ ਵੱਡਾ ਐਲਾਨ

ਅੰਮ੍ਰਿਤਸਰ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਅੱਜ ਅਮ੍ਰਿਤਸਰ ਪੂਰਬੀ ਹਲਕੇ ਤੋਂ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਉਮੀਦਵਾਰ ਐਲਾਨ ਦਿੱਤਾ ਹੈ।

ਦੱਸ ਦਈਏ ਕਿ, ਅਮ੍ਰਿਤਸਰ ਪੂਰਬੀ ਹਲਕੇ ਤੋਂ ਕਾਂਗਰਸ ਪਾਰਟੀ ਦੇ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਟਿਕਟ ਦਿੱਤੀ ਹੋਈ ਹੈ।

ਇਸ ਵਾਰ ਅਮ੍ਰਿਤਸਰ ਪੂਰਬੀ ਹਲਕਾ ਬੜਾ ਹੀ ਦਿਲਚਸਪ ਰਹਿਣ ਵਾਲਾ ਹੈ, ਕਿਉਂਕਿ ਦੋਵਾਂ ਪਾਰਟੀਆਂ ਦੇ ਲੀਡਰ ਆਹਮੋ ਸਾਹਮਣੇ ਹਨ।

Today Now News

RELATED ARTICLES
- Advertisment -

POPULAR POSTS