16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰBreaking News: ਵੇਨੂ ਪ੍ਰਸਾਦ ਲਾਏ ਗਏ ਪੰਜਾਬ ਦੇ ਨਵੇਂ ਪ੍ਰਿੰਸੀਪਲ ਸਕੱਤਰ

Breaking News: ਵੇਨੂ ਪ੍ਰਸਾਦ ਲਾਏ ਗਏ ਪੰਜਾਬ ਦੇ ਨਵੇਂ ਪ੍ਰਿੰਸੀਪਲ ਸਕੱਤਰ

ਪੰਜਾਬ ‘ਚ ਹੁੰਝਾ ਫੇਰ ਜਿੱਤ ਤੋਂ ਬਾਅਦ ਸੱਤਾ ‘ਚ ਆਈ ਆਮ ਆਦਮੀ ਪਾਰਟੀ ਦਾ ਪਹਿਲਾ ਫੈਸਲਾ ਸਾਹਮਣੇ ਆਇਆ ਹੈ। ਭਗਵੰਤ ਮਾਨ ਨੇ ਵੇਨੂ ਪ੍ਰਸਾਦ ਨੂੰ ਪੰਜਾਬ ਦਾ ਨਵਾ ਪ੍ਰਿੰਸੀਪਲ ਸਕੱਤਰ ਨਿਯੁਕਤ ਕਰ ਦਿੱਤਾ ਹੈ । ਵੇਨੂ ਪ੍ਰਸਾਦ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ। ਦਸ ਦਈਏ ਕਿ ਭਗਵੰਤ ਮਾਨ (Bhagwant Mann) ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ ਤੋਂ ਪਹਿਲਾਂ ਹੀ ਪੰਜਾਬ ਸਰਕਾਰ ‘ਚ ਇਕ ਨਿਯੁਕਤੀ ਹੋ ਗਈ ਹੈ।

ਵੇਨੂ ਪ੍ਰਸਾਦ ਲੰਬੇ ਸਮੇਂ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐਮ.ਡੀ ਰਹੇ ਹਨ, ਅਤੇ ਵਰਤਮਾਨ ਵਿੱਚ ਏ.ਸੀ.ਐਸ., ਆਬਕਾਰੀ ਅਤੇ ਕਰ ਵਜੋਂ ਤਾਇਨਾਤ ਸਨ

Today Now News

RELATED ARTICLES
- Advertisment -

POPULAR POSTS