16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੰਜਾਬ ਦੇ ਸਕੂਲਾਂ ‘ਚ ਹੁਣ ਉਹੀ ਅਧਿਆਪਕ ਪੜ੍ਹਾਊ, ਜਿਹੜਾ ਵੈਕਸੀਨ ਲਗਵਾ ਕੇ...

ਪੰਜਾਬ ਦੇ ਸਕੂਲਾਂ ‘ਚ ਹੁਣ ਉਹੀ ਅਧਿਆਪਕ ਪੜ੍ਹਾਊ, ਜਿਹੜਾ ਵੈਕਸੀਨ ਲਗਵਾ ਕੇ ਆਊ

ਚੰਡੀਗੜ੍ਹ

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਸਿੱਖਿਆ ਅਫਸਰਾਂ ਨੇ ਸਮੂਹ ਅਧਿਆਪਕਾਂ ਨੂੰ ਸਾਫ਼ ਸ਼ਬਦਾਂ ਵਿੱਚ ਕਹਿ ਦਿੱਤਾ ਹੈ ਕਿ ਅਧਿਆਪਕ ਕੋਰੋਨਾ ਵੈਕਸੀਨ ਲਗਵਾ ਕੇ ਆਉਣ ਅਤੇ ਬੱਚਿਆਂ ਨੂੰ ਪੜ੍ਹਾਉਣ।

ਦੂਜੇ ਪਾਸੇ ਸਿਵਲ ਸਰਜਨ ਨੇ ਆਦੇਸ਼ ਸਮੂਹ ਸਿਹਤ ਕੇਂਦਰ ਨੂੰ ਜਾਰੀ ਕਰ ਦਿੱਤੇ ਹਨ ਕਿ ਸਰਕਾਰੀ ਅਧਿਆਪਕਾਂ ਨੂੰ ਪਹਿਲ ਦੇ ਆਧਾਰ ਤੇ ਵੈਕਸੀਨ ਲਗਾਈ ਜਾਵੇ।

Today Now News

RELATED ARTICLES
- Advertisment -

POPULAR POSTS