17.1 C
Chandigarh

TODAY NOW NEWS

Thursday, March 19, 2026
HomeBREAKING NEWSਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ MSP ‘ਤੇ ਬਣਾਈ ਕਮੇਟੀ 'ਚ ਪੰਜਾਬ...

ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ MSP ‘ਤੇ ਬਣਾਈ ਕਮੇਟੀ ‘ਚ ਪੰਜਾਬ ਨੂੰ ਨੁਮਾਇੰਦਗੀ ਨਾ ਦੇਣ ‘ਤੇ ਕੀਤੀ ਨਿਖੇਧੀ

ਚੰਡੀਗੜ੍ਹ: ਪੰਜਾਬ ਦੇ ਮੁਖਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਆਖਿਆ ਕਿ ਕੇਂਦਰ ਸਰਕਾਰ ਨੂੰ ਕਿਸਾਨ ਵੀਰਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ। ਸਰਕਾਰ ਨੂੰ MSP ‘ਤੇ ਬਣਾਈ ਕਮੇਟੀ ‘ਚ ਪੰਜਾਬ ਨੂੰ ਨੁਮਾਇੰਦਗੀ ਜ਼ਰੂਰ ਦੇਣੀ ਚਾਹੀਦੀ ਹੈ। ਪੰਜਾਬ ਦਾ ਕਿਸਾਨ ਤਾਂ ਪਹਿਲਾਂ ਹੀ ਫਸਲੀ ਚੱਕਰ ‘ਚ ਫਸਿਆ ਹੋਇਆ ਹੈ ਤੇ ਕਰਜ਼ੇ ਹੇਠ ਹੈ। ਇਸ ਲਈ ਕੇਂਦਰ ਸਰਕਾਰ ਨੂੰ ਕਮੇਟੀ ‘ਚ ਪੰਜਾਬ ਦੀ ਨੁਮਾਇੰਦਗੀ ਯਕੀਨੀ ਬਣਾਉਣੀ ਚਾਹੀਦੀ ਹੈ।

Today Now News

RELATED ARTICLES
- Advertisment -

POPULAR POSTS