\ਛੇਹਰਟਾ, 19 ਮਈ – ਕਾਮਰੇਡ ਗਿਆਨੀ ਗੁਰਦੀਪ ਸਿੰਘ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਉਨ੍ਹਾਂ ਦੀ ਧਰਮਪਤਨੀ ਸੁਰਜੀਤ ਕੌਰ (73) ਵਾਸੀ ਕਰਤਾਰ ਨਗਰ ਛੇਹਰਟਾ ਸਵੇਰੇ ਤੜਕਸਾਰ ਪਰਿਵਾਰ ਨੂੰ ਸਦੀਵੀ ਵਿਛੋੜੇ ਦੇ ਗਏ ਹਨ | ਉਨ੍ਹਾਂ ਦਾ ਅੰਤਿਮ ਸੰਸਕਾਰ ਨਾਰਾਇਣਗੜ੍ਹ ਸ਼ਿਵ ਪੁਰੀ ਜੀ. ਟੀ. ਰੋਡ ਛੇਹਰਟਾ ਵਿਖੇ ਸ਼ਾਮ 5 ਵਜੇ ਕੀਤਾ ਜਾਵੇਗਾ ।






