ਸਥਾਨਕ ਰੇਲਵੇ ਪਾਰਕਿੰਗ ਵਿਖੇ ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਧਰਨਾ 243ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸਥਾਨਕ ਰੇਲਵੇ ਪਾਰਕਿੰਗ ਵਿਖੇ ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਧਰਨਾ 243ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ
ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਪੰਜ ਜੂਨ ਨੂੰ ਕਾਲੇ ਖੇਤੀ ਕਾਨੂੰਨ ਬਣਾਉਣ ਲਈ ਆਰਡੀਨੈਸ ਲਿਆਉਣ ਦਾ ਇਕ ਵਰਾ ਪੂਰਾ ਹੋਣ ਜਾ ਰਿਹਾ ਹੈ ਜਿਸ ਖਿਲਾਫ 5 ਜੂਨ ਨੂੰ ਭਾਜਪਾ ਆਗੂਆਂ ਦੇ ਘਰਾ ਦੇ ਅੱਗੇ ਕਾਲੇ ਖੇਤੀ ਕਨੂੰਨਾ ਦੀਆਂ ਕਾਪੀਆਂ ਸਾੜੀਆ ਜਾਣਗੀਆ
ਤੇਲ ਦੀਆਂ ਕੀਮਤਾਂ ਚ ਹੋਏ ਵਾਧੇ ਖਿਲਾਫ ਕਿਸਾਨਾ ਨੇ ਧਰਨੇ ਚ ਨੰਗੇ ਧੜ ਰੋਸ ਪ੍ਰਦਰਸ਼ਨ ਕੀਤਾ ਇਸ ਮੌਕੇ ਤੇਜ਼ ਚਕੇਰੀਆ ਮਹਿੰਦਰ ਭੈਣੀਬਾਘਾ ਸੁਖਚਰਨ ਦਾਨੇਵਾਲੀਆ ਇਕਬਾਲ ਮਾਨਸਾ ਬਲਵਿੰਦਰ ਸਰਮਾ






