17.4 C
Chandigarh

TODAY NOW NEWS

Friday, March 20, 2026
HomePOLITICSਗਿੱਦੜਬਾਹਾ ਵਿਖੇ ਭਾਰਤੀ ਕਿਸਾਨ ਯੂਨੀਅਨ ਵਲੋ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਾ...

ਗਿੱਦੜਬਾਹਾ ਵਿਖੇ ਭਾਰਤੀ ਕਿਸਾਨ ਯੂਨੀਅਨ ਵਲੋ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦਾ ਵਿਰੋਧ

ਉਨ੍ਹਾਂ ਨੂੰ ਗਲੀ-ਮੁਹੱਲਿਆਂ ਵਿੱਚ ਬਾਹਰ ਕੱਢਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਪੂਰੇ ਪੰਜਾਬ ਵਿੱਚ ਨਗਰ ਕੌਂਸਲ ਅਤੇ ਨਗਰ ਨਿਗਮ ਦੀਆਂ ਚੋਣਾਂ ਹੋ ਰਹੀਆਂ ਹਨ ਜਿਸ ਦੇ ਚੱਲਦੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਵਿਖੇ ਭਾਰਤੀ ਕਿਸਾਨ ਯੂਨੀਅਨ ਵਲੋ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵੱਲੋਂ ਘਰ-ਘਰ ਜਾ ਕੇ ਵੋਟਾਂ ਮੰਗਣ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਗਿਆ ਅਤੇ ਉਨ੍ਹਾਂ ਨੂੰ ਗਲੀ-ਮੁਹੱਲਿਆਂ ਵਿੱਚ ਬਾਹਰ ਕੱਢਿਆ ਗਿਆ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਕਿਸਾਨਾਂ ਦਾ ਵਿਰੋਧ ਇਸ ਕਰਕੇ ਕੀਤਾ ਜਾ ਰਿਹਾ ਹੈ ਕੇ ਕੇਂਦਰ ਦੇਵੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ ਇਹ ਸਰਕਾਰ ਵੱਲੋਂ ਕਿਸਾਨਾਂ ਦੇ ਖਿਲਾਫ਼ ਤਿੰਨ ਕਾਲੇ ਕਨੂੰਨ ਲਾਗੂ ਕੀਤੇ ਗਏ ਹਨ ਜਿਸ ਨੂੰ ਲੈ ਕੇ ਕਿਸਾਨਾਂ ਦੇ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿਸਾਨਾਂ ਦਾ ਕਹਿਣਾ ਹੈ ਕੇ ਜਦ ਤਕ ਕੇਂਦਰ ਸਰਕਾਰ ਨੂੰ ਵਾਪਸ ਨਹੀ ਲੈਂਦੀ ਉਦੋਂ ਤੱਕ ਭਾਰਤੀ ਜਨਤਾ ਪਾਰਟੀ ਦੇ ਕਿਸੇ ਵੀ ਲੀਡਰ ਅਤੇ ਵਰਕਰਾਂ ਦਾ ਅਸੀਂ ਵਿਰੋਧ ਜਾਰੀ ਰੱਖਣਗੇ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਸੀਨੀਅਰ ਆਗੂ ਗੁਰਸੇਵਕ ਸਿੰਘ ਪਿੰਡ ਦੌਲਾ ਨੇ ਕਿਹਾ ਕਿ ਗਿੱਦੜਬਾਹਾ ਦੇ ਵਾਰਡ ਨੰਬਰ 1 ਵਰਦਮਾਨ ਢਾਬਾ ਵਿਖੇ ਭਾਰਤੀ ਜਨਤਾ ਪਾਰਟੀ ਦੇ ਲੋਕ ਆਪਣਾ ਚੋਣ ਪ੍ਰਚਾਰ ਕਰ ਰਹੇ ਸਥਾਨਕ ਲੋਕਾਂ ਨੇ ਫੋਨ ਕਰਕੇ ਬੁਲਾਇਆ

Today Now News

RELATED ARTICLES
- Advertisment -

POPULAR POSTS