17.1 C
Chandigarh

TODAY NOW NEWS

Friday, March 20, 2026
HomeBREAKING NEWSਤਹਿਸੀਲ ਕੰਪਲੈਕਸ ਤਪਾ ਵਿਖੇ ਸਾਬਕਾ ਫ਼ੌਜੀ ਨੇ ਨੰਗੇ ਧੜ ਹੋ ਕੇ ਕੀਤਾ...

ਤਹਿਸੀਲ ਕੰਪਲੈਕਸ ਤਪਾ ਵਿਖੇ ਸਾਬਕਾ ਫ਼ੌਜੀ ਨੇ ਨੰਗੇ ਧੜ ਹੋ ਕੇ ਕੀਤਾ ਪ੍ਰਦਰਸ਼ਨ

ਤਪਾ ਮੰਡੀ,9 ਮਈ ਤਹਿਸੀਲ ਕੰਪਲੈਕਸ ਤਪਾ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਮੇਂ ਹੱਥਾਂ ਪੈਰਾਂ ਦੀ ਪੈ ਗਈ, ਜਦੋਂ ਇਕ ਸਾਬਕਾ ਫ਼ੌਜੀ ਨੇ ਨੰਗੇ ਧੜ ਹੋ ਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸਾਬਕਾ ਫ਼ੌਜੀ ਸਰਬਜੀਤ ਸਿੰਘ ਵਾਸੀ ਤਾਜੋਕੇ ਨੇ ਕਿਹਾ ਕਿ ਉਸ ਨੂੰ ਸਬੰਧਿਤ ਕਾਨੂੰਗੋ ਵੱਲੋਂ ਪਿਛਲੇ ਸਾਢੇ ਪੰਜ ਮਹੀਨਿਆਂ ਤੋਂ ਇਕ ਜ਼ਮੀਨ ਦੀ ਮਿਣਤੀ ਸੰਬੰਧੀ ਖੱਜਲ ਖੁਆਰ ਕੀਤਾ ਜਾ ਰਿਹਾ ਹੈ, ਜਿਸ ਤੋਂ ਅੱਕ ਕੇ ਉਸ ਨੇ ਇਹ ਕਦਮ ਚੁੱਕਿਆ ਹੈ।

Today Now News

RELATED ARTICLES
- Advertisment -

POPULAR POSTS