17.4 C
Chandigarh

TODAY NOW NEWS

Friday, March 20, 2026
HomeBREAKING NEWSCM ਮਾਨ ਦੇ ਮਾਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

CM ਮਾਨ ਦੇ ਮਾਤਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ: ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ (Mother of Chief Minister Bhagwant Mann) ਹਰਪਾਲ ਕੌਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਨਤਮਤਸਕ ਹੋਏ। ਜਿੱਥੇ ਉਨ੍ਹਾਂ ਨੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਅਤੇ ਅਮਨ ਸ਼ਾਂਤੀ ਲਈ ਅਰਦਾਸ ਕੀਤੀ, ਇਸ ਮੌਕੇ ਉਨ੍ਹਾਂ ਕਿਹਾ ਸਭ ਨੂੰ ਅਤੇ ਦੇਸ ਪ੍ਰਦੇਸ਼ਾਂ ਵਿੱਚ ਬੈਠੇ ਸਭ ਦਾ ਭਲੇ ਲਈ ਅਰਦਾਸ ਕੀਤੀ। ਕਿਹਾ ਕਿ ਬਾਬੇ ਦੇ ਘਰ ਆਕੇ ਬਹੁਤ ਮਨ ਖੁਸ਼ ਹੋਇਆ, ਉਨ੍ਹਾਂ ਕਿਹਾ ਕਿ ਭਗਵੰਤ ਮਾਨ (Bhagwant Mann) ਦੇ ਮੁੱਖ ਮੰਤਰੀ (Chief Minister) ਬਣਨ ਨਾਲ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਅਤੇ ਇਸ ਲਈ ਉਹ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕਰਦੇ ਹਨ।

Today Now News

RELATED ARTICLES
- Advertisment -

POPULAR POSTS