16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਕੂਲਾਂ ‘ਚ ਮੁੜ ਕੋਰੋਨਾ ਕਹਿਰ, ਅਧਿਆਪਕ ਤੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਸਕੂਲਾਂ ‘ਚ ਮੁੜ ਕੋਰੋਨਾ ਕਹਿਰ, ਅਧਿਆਪਕ ਤੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ

ਨਵੀਂ ਦਿੱਲੀ

ਉਤਰ ਪ੍ਰਦੇਸ਼ ਦੇ ਗਾਜ਼ੀਆਬਾਦ, ਨੋਇਡਾ ਤੋਂ ਬਾਅਦ ਹੁਣ ਦੇਸ਼ ਦੀ ਰਾਜਧਾਨੀ ਦਿੱਲੀ ਦੇ ਸਕੂਲਾਂ ਵਿੱਚ ਕੋਰੋਨਾ ਵਾਇਰਸ ਨੇ ਫਿਰ ਤੋਂ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ।ਖ਼ਬਰਾਂ ਮੁਤਾਬਿਕ, ਦਿੱਲੀ ਦੇ ਇੱਕ ਸਕੂਲ ਵਿੱਚ ਵਿਦਿਆਰਥੀ ਅਤੇ ਅਧਿਆਪਕ ਕੋਰੋਨਾ ਪਾਜ਼ੀਟਿਵ ਮਿਲੇ ਹਨ, ਜਿਸ ਤੋਂ ਬਾਅਦ ਸਿੱਖਿਆ ਵਿਭਾਗ ਹਰਕਤ ਚ ਆ ਗਿਆ ਹੈ।

ਜਾਣਕਾਰੀ ਦੇ ਮੁਤਾਬਿਕ, ਦਿੱਲੀ ਦੇ ਇੱਕ ਸਕੂਲ ਵਿੱਚ ਜਿਹੜੇ ਅਧਿਆਪਕ ਅਤੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਮਿਲੇ ਹਨ, ਉਨ੍ਹਾਂ ਨੂੰ ਘਰ ਤੋਂ ਹੀ ਕੰਮ ਕਰਨ ਲਈ ਕਿਹਾ ਹੈ। ਦੂਜੇ ਪਾਸੇ, ਕੋਰੋਨਾ ਦੇ ਮਾਮਲਿਆਂ ਨੂੰ ਲੈ ਕੇ ਦਿੱਲੀ ਦੇ ਡਿਪਟੀ ਸੀਐਮ ਮਨੀ਼ਸ਼ ਸਿਸੋਦੀਆ ਨੇ ਕਿਹਾ ਹੈ ਕਿ, ਸਾਡੀ ਸਰਕਾਰ ਸਕੂਲਾਂ ਤੇ ਨਿਗਰਾਨੀ ਰੱਖ ਰਹੀ ਹੈ। ਅਸੀਂ ਸਿੱਖਿਆ ਵਿਭਾਗ ਨੂੰ ਨਵੇਂ ਹੁਕਮ ਜਾਰੀ ਕਰ ਦਿੱਤੇ ਹਨ ਕਿ, ਕੋਰੋਨਾ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਕੂਲ ਬੰਦ ਕੀਤੇ ਜਾਣ।

Today Now News

RELATED ARTICLES
- Advertisment -

POPULAR POSTS