ਮਨਦੀਪ ਸਿੱਧੂ ਦੀ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨਾਂ ਨੇ ਲਗਾਏ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ
ਸੰਗਰੂਰ ਜ਼ਿਮਨੀ ਚੋਣਾਂ ਦੌਰਾਨ ਦਵਾਂਗੇ ਸਿਮਰਨਜੀਤ ਸਿੰਘ ਮਾਨ ਦਾ ਸਾਥ – ਵਾਈਸ ਪੰਜਾਬ ਜਥੇਬੰਦੀ
ਛੇ ਜੂਨ ਉੱਨੀ ਸੌ ਚੁਰਾਸੀ ਦੇ ਘੱਲੂਘਾਰਾ ਡੇਵਿਡ ਅਠੱਤੀ ਵੀਂ ਬਰਸੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮਨਾਈ ਜਾ ਰਹੀ ਹੈ ਜਿਸ ਵਿੱਚ ਵੱਖ ਵੱਖ ਸਿੱਖ ਜਥੇਬੰਦੀਆਂ ਤੇ ਨਾਨਕ ਨਾਮਲੇਵਾ ਸੰਗਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਨਤਮਸਤਕ ਹੋਣ ਪਹੁੰਚਦੀ ਹੈ ਜਿਸ ਦੇ ਚਲਦੇ ਦੀਪ ਸਿੱਧੂ ਦੀ ਬਣਾਈ ਜਥੇਬੰਦੀ ਵਾਰਿਸ ਪੰਜਾਬ ਜਥੇਬੰਦੀ ਦੇ ਨੌਜਵਾਨ ਵੀ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਪਹੁੰਚੇ ਇਸ ਦੌਰਾਨ ਨੌਜਵਾਨਾਂ ਵੱਲੋਂ ਜੋਸ਼ੀਲੇ ਅੰਦਾਜ਼ ਵਿੱਚ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਾਰਸ ਪੰਜਾਬ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੋ ਪੰਜਾਬ ਦੇ ਹੱਕਾਂ ਦੀ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਾਈ ਅਮਰੀਕ ਸਿੰਘ ਤੇ ਹੋਰ ਸਿੰਘਾਂ ਨੇ ਲੜਾਈ ਲੜੀ ਅਤੇ ਜਦੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾਡ਼ਾ ਮਨਾਉਣ ਵਾਸਤੇ ਸੰਗਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇ ਤਾਂ ਉਨ੍ਹਾਂ ਨੂੰ ਸਰਕਾਰ ਵੱਲੋਂ ਸ਼ਹੀਦ ਕੀਤਾ ਗਿਆ ਅਤੇ ਸਾਡੀਆਂ ਮੰਗਾਂ ਉਸੇ ਤਰ੍ਹਾਂ ਦੀਆਂ ਉਸੇ ਤਰ੍ਹਾਂ ਹੀ ਅੱਜ ਵੀ ਪੈਂਡਿੰਗ ਪਈਆਂ ਹਨ ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਤੇ ਭਾਈ ਅਮਰੀਕ ਸਿੰਘ ਦੀਆਂ ਮੰਗਾਂ ਨੂੰ ਜਿਨ੍ਹਾਂ ਨੇ ਸੰਘਰਸ਼ ਦੇ ਤੌਰ ਤੇ ਅੱਗੇ ਵਧਾਇਆ ਉਹ ਬੰਦੀ ਸਿੰਘ ਅੱਜ ਸਾਡੇ ਜੇਲ੍ਹਾਂ ਵਿੱਚ ਕੈਦ ਹਨ ਇਸ ਦੇ ਨਾਲ ਹੀ ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਕਰਵਾਉਣ ਲਈ ਜਿੱਥੇ ਵੱਖ ਵੱਖ ਸਿੱਖ ਜਥੇਬੰਦੀਆਂ ਸੰਘਰਸ਼ ਲੜ ਰਹੀਆਂ ਹਨ ਉਥੇ ਹੀ ਸੰਗਰੂਰ ਜ਼ਿਮਨੀ ਚੋਣ ਵਿੱਚ ਅਸੀਂ ਸਿਮਰਨਜੀਤ ਸਿੰਘ ਮਾਨ ਦਾ ਸਾਥ ਜ਼ਰੂਰ ਦਿਆਂਗੇ
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲ ਦੀਪ ਕੌਰ ਰਾਜੋਆਣਾ ਦੇ ਚੋਣ ਮੈਦਾਨ ਚ ਚੋਣ ਲੜਨ ਤੇ ਉਨ੍ਹਾਂ ਕਿਹਾ ਕਿ ਮਗਰ ਰਾਜੋਆਣਾ ਜੀ ਦੀ ਭੈਣ ਸ਼੍ਰੋਮਣੀ ਅਕਾਲੀ ਦਲ ਦੇ ਬੈਨਰ ਹੇਠ ਚੋਣ ਲੜ ਰਹੀ ਹੈ ਇਸ ਲਈ ਅਸੀਂ ਸਿਮਰਨਜੀਤ ਸਿੰਘ ਮਾਨ ਦਾ ਹੀ ਸਾਥ ਦੇਵਾਂਗੇ ਕਿਉਂਕਿ ਆਖ਼ਰੀ ਸਮੇਂ ਦੀਪ ਸਿੱਧੂ ਨੇ ਵੀ ਵਿਧਾਨ ਸਭਾ ਚੋਣਾਂ ਦੌਰਾਨ ਸਿਮਰਨਜੀਤ ਸਿੰਘ ਮਾਨ ਦਾ ਹੀ ਸਾਥ ਦਿੰਦਿਆਂ ਇਸ ਸੰਸਾਰਿਕ ਦੁਨੀਆ ਨੂੰ ਅਲਵਿਦਾ ਕਿਹਾ


