17.1 C
Chandigarh

TODAY NOW NEWS

Friday, March 20, 2026
HomeBREAKING NEWSਪ੍ਰਧਾਨ ਮੰਤਰੀ ਮੋਦੀ ਆਉਣਗੇ ਪੰਜਾਬ, ਕਰਨਗੇ ਚੋਣ ਰੈਲੀ

ਪ੍ਰਧਾਨ ਮੰਤਰੀ ਮੋਦੀ ਆਉਣਗੇ ਪੰਜਾਬ, ਕਰਨਗੇ ਚੋਣ ਰੈਲੀ

ਨਵੀਂ ਦਿੱਲੀ-

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ 30 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

ਭਾਜਪਾ ਲਈ ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕੇਂਦਰੀ ਮੰਤਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਸਮੇਤ ਕਈ ਦਿੱਗਜ਼ ਪ੍ਰਚਾਰ ਕਰਨਗੇ।

ਇਸ ਤੋਂ ਇਲਾਵਾ ਹੇਮਾ ਮਾਲਿਨੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦਾ ਨਾਮ ਵੀ ਇਸ ਲਿਸਟ ‘ਚ ਹੈ।

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਹਿਮਾਚਲ ਦੇ ਮੁੱਖ ਮੰਤਰੀ ਜੈਰਾਮ ਠਾਕੁਰ, ਤਰੁਣ ਚੁਘ, ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਸੋਮ ਪ੍ਰਕਾਸ਼ ਅਤੇ ਅਵਿਨਾਸ ਰਾਏ ਖੰਨਾ ਦਾ ਨਾਮ ਵੀ ਇਸ ਲਿਸਟ ‘ਚ ਹੈ।

ਭਾਜਪਾ ਨੇ ਚੋਣ ਕਮਿਸ਼ਨ ਨੂੰ ਵੀ ਇਹ ਸੂਚੀ ਭੇਜ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS