17.4 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀਪਾਕਿਸਤਾਨ ਦੀ ਸ਼ਾਨਦਾਰ ਜਿੱਤ, ਕੋਈ ਵਿਕਟ ਗਵਾਏ ਭਾਰਤ ਨੂੰ ਹਰਾਇਆ

ਪਾਕਿਸਤਾਨ ਦੀ ਸ਼ਾਨਦਾਰ ਜਿੱਤ, ਕੋਈ ਵਿਕਟ ਗਵਾਏ ਭਾਰਤ ਨੂੰ ਹਰਾਇਆ

ਦੁਬਈ-

ਭਾਰਤ ਤੇ ਪਾਕਿਸਤਾਨ ਦਰਮਿਆਨ ਕੌਮਾਂਤਰੀ ਕ੍ਰਿਕਟ ਕੌਂਸਲ (ਆਈ. ਸੀ. ਸੀ.) ਟੀ-20 ਵਰਲਡ ਕੱਪ ਦਾ ਮਹਾ ਮੁਕਾਬਲਾ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ।

ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਪਾਕਿਸਤਾਨ ਨੂੰ 152 ਦੌੜਾਂ ਦਾ ਟੀਚਾ ਦਿੱਤਾ ਸੀ।

ਜਵਾਬ ‘ਚ ਟੀਚੇ ਦਾ ਪਿੱਛਾ ਕਰਨ ਉਤਰੀ ਪਾਕਿਸਤਾਨ ਦੀ ਟੀਮ ਨੇ ਇਹ ਮੈਚ 10 ਵਿਕਟਾਂ ਨਾਲ ਜਿੱਤ ਲਿਆ। ਪਾਕਿਸਤਾਨ ਟੀਮ ਵਲੋਂ ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ ਬਾਬਰ ਆਜ਼ਮ ਤੇ ਮੁਹੰਮਦ ਰਿਜ਼ਵਾਨ ਨੇ ਅਰਧ ਸੈਂਕੜੇ ਲਗਾਏ।

ਪਲੇਇੰਗ ਇਲੈਵਨਟੀਮਾਂ:

ਭਾਰਤ : ਰੋਹਿਤ ਸ਼ਰਮਾ, ਕੇ. ਐਲ. ਰਾਹੁਲ, ਵਿਰਾਟ ਕੋਹਲੀ (ਕਪਤਾਨ), ਸੂਰਯਕੁਮਾਰ ਯਾਦਵ, ਰਿਸ਼ਭ ਪੰਤ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਭੁਵਨੇਸ਼ਵਰ ਕੁਮਾਰ, ਮੁਹੰਮਦ ਸ਼ੰਮੀ, ਵਰੁਣ ਚਕਰਵਰਤੀ, ਜਸਪ੍ਰੀਤ ਬੁਮਰਾਹ

ਪਾਕਿਸਤਾਨ : ਬਾਬਰ ਆਜ਼ਮ, ਮੁਹੰਮਦ ਰਿਜ਼ਵਾਨ, ਫਖਰ ਜ਼ਮਾਨ, ਮੁਹੰਮਦ ਹਫੀਜ਼, ਸ਼ੋਏਬ ਮਲਿਕ, ਆਸਿਫ ਅਲੀ, ਇਮਾਦ ਵਸੀਮ, ਸ਼ਾਦਾਬ ਖਾਨ, ਹਸਨ ਅਲੀ, ਹਰਿਸ ਰਾਊਫ, ਸ਼ਾਹੀਨ ਅਫਰੀਦੀ

Today Now News

RELATED ARTICLES
- Advertisment -

POPULAR POSTS