16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਭਾਰਤ ਤੇ ਪੰਜਾਬ ਦਾ ਨਾਮ ਉੱਚਾ ਕਰਨ ਵਾਲੇ ਪੈਰਾ-ਖਿਡਾਰੀਆਂ ਨੂੰ ਰੁਜ਼ਗਾਰ ਦਿੱਤਾ...

ਭਾਰਤ ਤੇ ਪੰਜਾਬ ਦਾ ਨਾਮ ਉੱਚਾ ਕਰਨ ਵਾਲੇ ਪੈਰਾ-ਖਿਡਾਰੀਆਂ ਨੂੰ ਰੁਜ਼ਗਾਰ ਦਿੱਤਾ ਜਾਵੇਗਾ : ਮੁੱਖ ਮੰਤਰੀ

ਅਸੀਂ ਆਪਣੇ ਖਿਡਾਰੀਆਂ ਦੀ ਤਰੱਕੀ ਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ : ਕੈਪਟਨ

ਚੰਡੀਗੜ੍ਹ (ਬਿਊਰੋ ਰਿਪੋਰਟ) :

“ਅਸੀਂ ਖੇਡ ਵਿਭਾਗ ਨੂੰ ਕਿਹਾ ਹੈ ਕਿ ਉਹ ਪੈਰਾ-ਖਿਡਾਰੀਆਂ ਜਿਨ੍ਹਾਂ ਨੇ ਆਪਣੀਆਂ ਖੇਡਾਂ ਤੇ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਤੇ ਪੰਜਾਬ ਦਾ ਨਾਮ ਉੱਚਾ ਕੀਤਾ, ਇਨ੍ਹਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਮੰਤਰੀ ਪ੍ਰੀਸ਼ਦ ਸਾਹਮਣੇ ਨੀਤੀ ਲਿਆਉਣ। ਅਸੀਂ ਆਪਣੇ ਖਿਡਾਰੀਆਂ ਦੀ ਤਰੱਕੀ ਤੇ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ”

ਕੈਪਟਨ ਅਮਰਿੰਦਰ ਸਿੰਘ,
ਮੁੱਖ ਮੰਤਰੀ ਪੰਜਾਬ

Today Now News

RELATED ARTICLES
- Advertisment -

POPULAR POSTS