17.4 C
Chandigarh

TODAY NOW NEWS

Friday, March 20, 2026
HomeBREAKING NEWSPetrol, Diesel Price Today, 30 Sep 2021

Petrol, Diesel Price Today, 30 Sep 2021

ਪਿਛਲੇ ਇੱਕ ਹਫ਼ਤੇ ਵਿੱਚ ਡੀਜ਼ਲ ਦੀਆਂ ਕੀਮਤਾਂ ਵਿੱਚ ਪੰਜ ਦਿਨ ਦਾ ਵਾਧਾ ਕੀਤਾ ਗਿਆ ਹੈ, ਜਦੋਂਕਿ ਪੈਟਰੋਲ ਦੋ ਦਿਨ ਮਹਿੰਗਾ ਹੋ ਗਿਆ ਹੈ। ਇਸ ਹਫਤੇ ਦੇ ਵਾਧੇ ਤੋਂ ਬਾਅਦ ਡੀਜ਼ਲ ਕਰੀਬ ਡੇਢ ਰੁਪਏ ਮਹਿੰਗਾ ਹੋ ਗਿਆ ਹੈ, ਜਦੋਂਕਿ ਪੈਟਰੋਲ 40 ਤੋਂ 45 ਪੈਸੇ ਮਹਿੰਗਾ ਹੋ ਗਿਆ ਹੈ।

ਅੱਜ ਤੋਂ ਜਾਰੀ ਤੇਲ ਦੀਆਂ ਤਾਜ਼ਾ ਕੀਮਤਾਂ


  • ਦਿੱਲੀ: ਪੈਟਰੋਲ – 101.64 ਪ੍ਰਤੀ ਲੀਟਰ; ਡੀਜ਼ਲ – 89.87 ਰੁਪਏ ਪ੍ਰਤੀ ਲੀਟਰ

  • ਮੁੰਬਈ: ਪੈਟਰੋਲ – 107.71 ਰੁਪਏ ਪ੍ਰਤੀ ਲੀਟਰ; ਡੀਜ਼ਲ – 97.52 ਰੁਪਏ ਪ੍ਰਤੀ ਲੀਟਰ

  • ਕੋਲਕਾਤਾ: ਪੈਟਰੋਲ – ₹ 102.17 ਪ੍ਰਤੀ ਲੀਟਰ; ਡੀਜ਼ਲ – 92.97 ਰੁਪਏ ਪ੍ਰਤੀ ਲੀਟਰ

  • ਚੇਨਈ: ਪੈਟਰੋਲ – 99.36 ਰੁਪਏ ਪ੍ਰਤੀ ਲੀਟਰ; ਡੀਜ਼ਲ – 94.45 ਰੁਪਏ ਪ੍ਰਤੀ ਲੀਟਰ

  • ਚੰਡੀਗੜ੍ਹ: ਪੈਟਰੋਲ – 97.85 ਰੁਪਏ ਪ੍ਰਤੀ ਲੀਟਰ; ਡੀਜ਼ਲ – 89.61 ਰੁਪਏ ਪ੍ਰਤੀ ਲੀਟਰ

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ

ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ।

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।

Today Now News

RELATED ARTICLES
- Advertisment -

POPULAR POSTS