17.4 C
Chandigarh

TODAY NOW NEWS

Friday, March 20, 2026
HomeBREAKING NEWSਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਕੀਤਾ ਜਾਰੀ

ਚੰਡੀਗੜ੍ਹ, 25 ਮਈ-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਜਾਰੀ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ ਤੇ ਰਜਿਸਟਰੇਸ਼ਨ ਕਰ ਸਕਣਗੇ। ਰਜਿਸਟਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

Today Now News

RELATED ARTICLES
- Advertisment -

POPULAR POSTS