17.4 C
Chandigarh

TODAY NOW NEWS

Friday, March 20, 2026
HomeBREAKING NEWSਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ...

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ

ਚੰਡੀਗੜ੍ਹ, 19 ਮਈ-ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਸੁਪਰੀਮ ਕੋਰਟ ਨੇ ਰੋਡ ਰੇਜ ਮਾਮਲੇ ‘ਚ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਜਦੋਂ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਤੇ ਉਨ੍ਹਾਂ ਦੇ ਦੋਸਤ ਦੀ ਕਿਸੇ ਨਾਲ ਲੜਾਈ ਹੋ ਗਈ। ਇਸ ‘ਚ ਇਕ 65 ਸਾਲਾ ਵਿਅਕਤੀ ਦੀ ਮੌਤ ਹੋ ਗਈ ਸੀ। ਇਸ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਖ਼ਿਲਾਫ਼ ਚੱਲ ਰਹੇ ਰੋਡ ਰੇਜ ਮਾਮਲੇ ਦੀ ਸਮੀਖਿਆ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਨੇ ਸਜ਼ਾ ਸੁਣਾਈ ਹੈ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ।

Today Now News

RELATED ARTICLES
- Advertisment -

POPULAR POSTS