17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ੍ਰੀ ਮੁਕਤਸਰ ਸਾਹਿਬ ਵਿਖੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ।

ਸ੍ਰੀ ਮੁਕਤਸਰ ਸਾਹਿਬ ਵਿਖੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ।

ਛਾਪੇਮਾਰੀ ਦੌਰਾਨ 5 ਔਰਤਾਂ ਸਮੇਤ 2 ਵਿਅਕਤੀਆਂ ਨੂੰ ਇਤਰਾਜਯੋਗ ਹਾਲਾਤ ਵਿੱਚ ਕਾਬੂ ਕੀਤਾ ।

ਸ੍ਰੀ ਮੁਕਤਸਰ ਸਾਹਿਬ (ਅਨਮੋਲ ਸਿੰਘ ਵੜਿੰਗ) : ਥਾਣਾ ਸਿਟੀ ਪੁਲਿਸ ਨੇ ਦੇਹ ਵਪਾਰ ਦੇ ਚੱਲ ਰਹੇ ਅੱਡੇ ਤੇ ਛਾਪੇਮਾਰੀ ਕਰਕੇ 5 ਔਰਤਾਂ ਸਮੇਤ 2ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਕਾਮਯਾਬ ਸਫਲਤਾ ਪ੍ਰਾਪਤ ਹੋਈ ਹੈ ।ਥਾਣਾ ਸਿਟੀ ਨੇ ਗੁਪਤ ਸੂਚਨਾ ਦੇ ਅਧਾਰ ਤੇ ਸਥਾਨਕ ਗੋਨਿਆਣਾ ਰੋਡ ਤੇ ਇੱਕ ਘਰ ਵਿੱਚ ਛਾਪੇਮਾਰੀ ਕੀਤੀ ਗਈ ।ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਔਰਤ ਘਰ ਵਿੱਚ ਦੇਹ ਵਪਾਰ ਦਾ ਚੱਲ ਰਿਹਾ ਹੈ ।ਛਾਪੇਮਾਰੀ ਦੌਰਾਨ ਪੁਲਿਸ ਨੇ 7 ਜਣਿਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਕਾਬੂ ਕਰ ਲਿਆ ।ਉਥਰ ਇਸ ਦੇਹ ਵਪਾਰ ਦੇ ਧੰਦੇ ਨੂੰ ਚਲਾਉਣ ਵਾਲੀ ਔਰਤ ਅਮਰਜੀਤ ਕੌਰ ਫਰਾਰ ਦੱਸੀ ਜਾ ਰਹੀ ਹੈ ।ਥਾਣਾ ਸਿਟੀ ਦੇ ਐਸ ਐਚ ੳ ਮੋਹਨ ਲਾਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਔਰਤ ਘਰ ਵਿੱਚ ਦੇਹ ਵਪਾਰ ਦਾ ਚਲਾ ਰਹੀ ਹੈ ਤਾ ਪੁਲਿਸ ਨੇ ਛਾਪੇਮਾਰੀ ਕਰਕੇ ਪੰਜ ਔਰਤਾਂ ਅਤੇ 2 ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਅਤੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਹੈ ।

Today Now News

RELATED ARTICLES
- Advertisment -

POPULAR POSTS