17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੇ ਬੱਸ ਅੱਡੇ ਅੱਗੇ ਲਗਾਇਆ ਜਾਮ

ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੇ ਬੱਸ ਅੱਡੇ ਅੱਗੇ ਲਗਾਇਆ ਜਾਮ

ਬਠਿੰਡਾ 26 ਜੁਲਾਈ (ਬਿਓਰੋ)- ਅੱਜ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਮੁੱਖ ਬੱਸ ਅੱਡੇ ਅੱਗੇ ਜਾਮ ਲਗਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਗਟ ਕੀਤਾ।

Today Now News

RELATED ARTICLES
- Advertisment -

POPULAR POSTS