17.4 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਵਿਧਾਨ ਸਭਾ ਚੋਣਾਂ -2022: ਪਹਿਲੇ ਦਿਨ 12 ਨਾਮਜ਼ਦਗੀਆਂ ਹੋਈਆਂ ਦਾਖਲ

ਪੰਜਾਬ ਵਿਧਾਨ ਸਭਾ ਚੋਣਾਂ -2022: ਪਹਿਲੇ ਦਿਨ 12 ਨਾਮਜ਼ਦਗੀਆਂ ਹੋਈਆਂ ਦਾਖਲ

ਚੰਡੀਗੜ੍ਹ, 25 ਜਨਵਰੀ:

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐਸ. ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਪਹਿਲੇ ਦਿਨ ਸ਼ਾਮ 6 ਵਜੇ ਤੱਕ ਸੂਬੇ ਵਿੱਚ ਸਿਰਫ਼ 12 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ ।

Today Now News

RELATED ARTICLES
- Advertisment -

POPULAR POSTS