17.1 C
Chandigarh

TODAY NOW NEWS

Thursday, March 19, 2026
HomeBREAKING NEWSਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਅਹਿਮ ਫੈਸਲੇ

ਅੱਜ ਪੰਜਾਬ ਕੈਬਨਿਟ ਦੀ ਅਹਿਮ ਬੈਠਕ, ਲਏ ਜਾਣਗੇ ਅਹਿਮ ਫੈਸਲੇ

ਚੰਡੀਗੜ੍ਹ: ਪੰਜਾਬ ਮੰਤਰੀਮੰਡਲ ਦੀ ਅੱਜ ਅਹਿਮ ਬੈਠਕ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਦੇ ਸੀਐੱਮ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਕੱਤਰੇਤ ਵਿਖੇ ਸਵੇਰ 11 ਵਜੇ ਬੈਠਕ ਹੋਵੇਗੀ। ਬੈਠਕ ਦੌਰਾਨ ਕਈ ਅਹਿਮ ਅਤੇ ਵੱਡੇ ਫੈਸਲੇ ਲਏ ਜਾ ਸਕਦੇ ਹਨ।

Today Now News

RELATED ARTICLES
- Advertisment -

POPULAR POSTS