17.1 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗਹਿਰਾ ਸਦਮਾ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗਹਿਰਾ ਸਦਮਾ

ਨਾਨਕੇ ਪਰਿਵਾਰ ਵਿਚੋਂ ਮਾਮਾ ਗੁਰਰਾਜ ਸਿੰਘ ਸਾਬਕਾ ਐਮ.ਐਲ.ਏ. ਸ੍ਰੀ ਮੁਕਤਸਰ ਸਾਹਿਬ ਦੀ ਮੌਤ

ਸ੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਾ ਗੁਰਰਾਜ ਸਿੰਘ ਫ਼ੱਤਣਵਾਲਾ ਵਾਸੀ ਸ੍ਰੀ ਮੁਕਤਸਰ ਸਾਹਿਬ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਕੋਰੋਨਾ ਤੋਂ ਪੀੜਤ ਹੋ ਜਾਣ ਕਾਰਨ ਆਦੇਸ਼ ਹਸਪਤਾਲ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ ਸੀ। ‘ਆਪ’ ਸਾਬਕਾ ਵਿਧਾਇਕ ਹਰਚੰਦ ਸਿੰਘ ਫ਼ੱਤਣਵਾਲਾ ਦੇ ਸਪੁੱਤਰ ਤੇ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਤੇ ਸ਼ੂਗਰ ਮਿੱਲ ਫ਼ਰੀਦਕੋਟ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਫ਼ੱਤਣਵਾਲਾ ਦੇ ਪਿਤਾ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਮ ਪੰਜ ਵਜੇ ਪਿੰਡ ਫ਼ੱਤਣਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ।

Today Now News

RELATED ARTICLES
- Advertisment -

POPULAR POSTS