16 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਸਥਾਨਕ ਛੁੱਟੀ...

ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ’ਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 24 ਦਸੰਬਰ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ 27 ਦਸੰਬਰ, 2021 ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੋਮਵਾਰ, ਮਿਤੀ 27 ਦਸੰਬਰ, 2021, ਨੂੰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ। ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

Today Now News

RELATED ARTICLES
- Advertisment -

POPULAR POSTS